Thu, Dec 25, 2025
Whatsapp

ਕੈਨੇਡਾ 'ਚ ਗੋਲੀਬਾਰੀ ਕਾਰਨ 4 ਲੋਕਾਂ ਦੀ ਮੌਤ, ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਲਿਆ ਹਿਰਾਸਤ 'ਚ

Reported by:  PTC News Desk  Edited by:  Jashan A -- April 16th 2019 01:50 PM
ਕੈਨੇਡਾ 'ਚ ਗੋਲੀਬਾਰੀ ਕਾਰਨ 4 ਲੋਕਾਂ ਦੀ ਮੌਤ, ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਲਿਆ ਹਿਰਾਸਤ 'ਚ

ਕੈਨੇਡਾ 'ਚ ਗੋਲੀਬਾਰੀ ਕਾਰਨ 4 ਲੋਕਾਂ ਦੀ ਮੌਤ, ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਲਿਆ ਹਿਰਾਸਤ 'ਚ

ਕੈਨੇਡਾ 'ਚ ਗੋਲੀਬਾਰੀ ਕਾਰਨ 4 ਲੋਕਾਂ ਦੀ ਮੌਤ, ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਲਿਆ ਹਿਰਾਸਤ 'ਚ,ਵੈਨਕੁਵਰ: ਬੀਤੇ ਦਿਨ ਕੈਨੇਡਾ ਦੇ ਪੈਨਟਿਕਟਨ ਸ਼ਹਿਰ 'ਚ 3 ਵੱਖ-ਵੱਖ ਥਾਵਾਂ 'ਤੇ ਹੋਈ ਗੋਲੀਬਾਰੀ ਹੋਈ। ਜਿਸ ਕਾਰਨ 4 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾਂ 'ਚ ਦੋ ਔਰਤਾਂ ਅਤੇ ਦੋ ਮਰਦ ਸ਼ਾਮਲ ਹਨ। [caption id="attachment_283332" align="aligncenter" width="300"]firing ਕੈਨੇਡਾ 'ਚ ਗੋਲੀਬਾਰੀ ਕਾਰਨ 4 ਲੋਕਾਂ ਦੀ ਮੌਤ, ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਲਿਆ ਹਿਰਾਸਤ 'ਚ[/caption] ਸਥਾਨਕ ਪੁਲਸ ਮੁਤਾਬਕ ਉਨ੍ਹਾਂ ਨੇ ਇਸ ਮਾਮਲੇ 'ਚ ਇਕ ਸ਼ੱਕੀ ਹਮਲਾਵਰ ਨੂੰ ਸਵੇਰੇ 11 ਵਜੇ ਹਿਰਾਸਤ 'ਚ ਲਿਆ। ਸ਼ੱਕੀ ਦੀ ਉਮਰ ਲਗਭਗ 60 ਸਾਲ ਹੈ ਅਤੇ ਉਹ ਇਸੇ ਸ਼ਹਿਰ ਦਾ ਰਹਿਣ ਵਾਲਾ ਹੈ। ਹੋਰ ਪੜ੍ਹੋ:ਉੱਤਰ ਪ੍ਰਦੇਸ਼ ‘ਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ 5 ਲੋਕਾਂ ਦੀ ਹੋਈ ਮੌਤ [caption id="attachment_283334" align="aligncenter" width="300"]firing ਕੈਨੇਡਾ 'ਚ ਗੋਲੀਬਾਰੀ ਕਾਰਨ 4 ਲੋਕਾਂ ਦੀ ਮੌਤ, ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਲਿਆ ਹਿਰਾਸਤ 'ਚ[/caption] ਪੁਲਿਸ ਦਾ ਕਹਿਣਾ ਹੈ ਕਿ ਇਸ 'ਚ ਸ਼ਾਮਲ ਸਾਰੇ ਲੋਕ ਯਾਨੀ ਪੀੜਤ ਅਤੇ ਸ਼ੂਟਰ ਇਕ-ਦੂਜੇ ਨੂੰ ਜਾਣਦੇ ਸਨ ਅਤੇ ਇਹ ਇਕ ਟਾਰਗੇਟ ਪਲਾਨ ਸੀ। [caption id="attachment_283336" align="aligncenter" width="300"]firing ਕੈਨੇਡਾ 'ਚ ਗੋਲੀਬਾਰੀ ਕਾਰਨ 4 ਲੋਕਾਂ ਦੀ ਮੌਤ, ਪੁਲਿਸ ਨੇ ਇੱਕ ਸ਼ੱਕੀ ਵਿਅਕਤੀ ਨੂੰ ਲਿਆ ਹਿਰਾਸਤ 'ਚ[/caption] ਇਸ ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ ਅਤੇ ਲੋਕ ਪੂਰੀ ਤਰ੍ਹਾਂ ਸਹਿਮੇ ਹੋਏ ਹਨ। ਫਿਲਹਾਲ ਪੁਲਿਸ ਨੇ ਹਮਲਾਵਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਪੁਲਿਸ ਦਾ ਕਹਿਣਾ ਹੈ ਕਿ ਜਲਦੀ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। -PTC News


Top News view more...

Latest News view more...

PTC NETWORK
PTC NETWORK