ਕੈਨੇਡਾ : ਇੱਕ ਘਰ 'ਚ ਲੱਗੀ ਭਿਆਨਕ ਅੱਗ , ਮਾਂ ਸਮੇਤ ਚਾਰ ਬੱਚਿਆਂ ਦੀ ਮੌਤ
ਕੈਨੇਡਾ : ਇੱਕ ਘਰ 'ਚ ਲੱਗੀ ਭਿਆਨਕ ਅੱਗ , ਮਾਂ ਸਮੇਤ ਚਾਰ ਬੱਚਿਆਂ ਦੀ ਮੌਤ:ਓਟਾਵਾ : ਕੈਨੇਡਾ ਦੇ ਸੂਬੇ ਓਨਟਾਰੀਓ 'ਚ ਇੱਕ ਘਰ 'ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ।ਇਸ ਦੌਰਾਨ ਅੱਗ ਲੱਗਣ ਕਾਰਨ ਇੱਕ ਔਰਤ ਅਤੇ ਉਸ ਦੇ ਚਾਰ ਬੱਚਿਆਂ ਦੀ ਮੌਤ ਹੋ ਗਈ ਹੈ।
[caption id="attachment_290669" align="aligncenter" width="300"]
ਕੈਨੇਡਾ : ਇੱਕ ਘਰ 'ਚ ਲੱਗੀ ਭਿਆਨਕ ਅੱਗ , ਮਾਂ ਸਮੇਤ ਚਾਰ ਬੱਚਿਆਂ ਦੀ ਮੌਤ[/caption]
ਜਾਣਕਾਰੀ ਮੁਤਾਬਕ ਸੂਬੇ ਦੇ ਥੰਡਰ ਬੇਅ ਤੋਂ 600 ਕਿਲੋਮੀਟਰ ਦੂਰ ਉੱਤਰ 'ਚ ਸਥਿਤ ਕਿਚਨਹੁਮਾਯਕੋਸਿਬ ਇਨਿਨੁਵਗ ਫਰਸਟ ਨੇਸ਼ਨ ਦੇ ਇੱਕ ਘਰ 'ਚ ਵੀਰਵਾਰ ਨੂੰ ਅੱਗ ਲੱਗੀ ਹੈ।
[caption id="attachment_290668" align="aligncenter" width="300"]
ਕੈਨੇਡਾ : ਇੱਕ ਘਰ 'ਚ ਲੱਗੀ ਭਿਆਨਕ ਅੱਗ , ਮਾਂ ਸਮੇਤ ਚਾਰ ਬੱਚਿਆਂ ਦੀ ਮੌਤ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਓਡੀਸ਼ਾ ਦੇ ਤੱਟ ਨਾਲ ਟਕਰਾਇਆ ਫਾਨੀ ਤੂਫ਼ਾਨ , ਚੱਲ ਰਹੀਆਂ ਨੇ ਤੇਜ਼ ਹਵਾਵਾਂ
ਓਥੇ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।ਮ੍ਰਿਤਕ ਬੱਚਿਆਂ ਦੀ ਉਮਰ 6, 7, 9 ਅਤੇ 12 ਸਾਲ ਦੱਸੀ ਜਾ ਰਹੀ ਹੈ।
-PTCNews
ਹੋਰ Videos ਦੇਖਣ ਲਈ ਸਾਡਾ you tube ਚੈਨਲ ਸਬਸਕ੍ਰਾਈਬ ਕਰੋ