Fri, Apr 19, 2024
Whatsapp

ਕੈਨੇਡਾ ਦੇ ਇਸ ਸ਼ਹਿਰ 'ਚ ਸਕੂਲ ਨੇੜੇ ਚੱਲੀਆਂ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ

Written by  Jashan A -- December 04th 2018 04:19 PM
ਕੈਨੇਡਾ ਦੇ ਇਸ ਸ਼ਹਿਰ 'ਚ ਸਕੂਲ ਨੇੜੇ ਚੱਲੀਆਂ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ

ਕੈਨੇਡਾ ਦੇ ਇਸ ਸ਼ਹਿਰ 'ਚ ਸਕੂਲ ਨੇੜੇ ਚੱਲੀਆਂ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ

ਕੈਨੇਡਾ ਦੇ ਇਸ ਸ਼ਹਿਰ 'ਚ ਸਕੂਲ ਨੇੜੇ ਚੱਲੀਆਂ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ,ਓਂਟਾਰੀਓ: ਕੈਨੇਡਾ ਦੇ ਐਰਿਨ 'ਚ ਸਕੂਲ ਨੇੜੇ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਕਾਰਨ ਸਥਾਨਕ ਲੋਕਾਂ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਇਸ ਕਾਰਨ ਕੋਈ ਨੁਕਸਾਨ ਹੋਣ ਦੀ ਖਬਰ ਨਹੀਂ ਹੈ ਭਾਵ ਕਿ ਕੋਈ ਜਾਨੀ-ਮਾਲੀ ਨੁਕਸਾਨ ਨਹੀਂ ਹੋਇਆ। [caption id="attachment_224804" align="aligncenter" width="300"]canada firing ਕੈਨੇਡਾ ਦੇ ਇਸ ਸ਼ਹਿਰ 'ਚ ਸਕੂਲ ਨੇੜੇ ਚੱਲੀਆਂ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ[/caption] ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਉਹਨਾਂ ਨੇ ਬੀਤੇ ਦਿਨ ਗੋਲੀ ਚੱਲਣ ਦੀ ਆਵਾਜ਼ ਸੁਣੀ ਸੀ, ਜਿਸ ਤੋਂ ਬਾਅਦ ਉਹਨਾਂ ਨੇ ਸਥਾਨਕ ਪੁਲਿਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ, ਜਿਸ ਦੌਰਾਨ ਪੁਲਿਸ ਨੇ ਘਟਨਾ ਵਾਲੀ ਜਗ੍ਹਾ ਤੋਂ ਇੱਕ ਬੰਦੂਕ ਬਰਾਮਦ ਕੀਤੀ। [caption id="attachment_224803" align="aligncenter" width="300"]canada firing ਕੈਨੇਡਾ ਦੇ ਇਸ ਸ਼ਹਿਰ 'ਚ ਸਕੂਲ ਨੇੜੇ ਚੱਲੀਆਂ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ[/caption] ਪੁਲਿਸ ਨੇ ਕਾਰਵਾਈ ਕਰਦੇ ਹੋਏ ਸ਼ੱਕੀ ਅਧਾਰ 'ਤੇ ਕੁਝ ਲੋਕਾਂ ਨੂੰ ਹਿਰਾਸਤ 'ਚ ਲੈ ਲਿਆ ਗਿਆ। ਪੁਲਿਸ ਦਾ ਮੰਨਣਾ ਹੈ ਕਿ ਇਸ ਘਟਨਾ ਪਿੱਛੇ ਸਕੂਲੀ ਵਿਦਿਆਰਥੀਆਂ ਦਾ ਹੇਠ ਵੀ ਹੋ ਸਕਦਾ ਹੈ। [caption id="attachment_224802" align="aligncenter" width="300"]canada firing ਕੈਨੇਡਾ ਦੇ ਇਸ ਸ਼ਹਿਰ 'ਚ ਸਕੂਲ ਨੇੜੇ ਚੱਲੀਆਂ ਗੋਲੀਆਂ, ਲੋਕਾਂ 'ਚ ਸਹਿਮ ਦਾ ਮਾਹੌਲ[/caption] ਫਿਲਹਾਲ ਸ਼ੱਕੀਆਂ ਬਾਰੇ ਪੁਲਸ ਨੇ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ। ਉਨ੍ਹਾਂ ਵਲੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। -PTC News


Top News view more...

Latest News view more...