Thu, Apr 25, 2024
Whatsapp

ਕੈਨੇਡਾ ਦੇ ਪੋਪ ਸਟਾਰ ਜਸਟਿਨ ਬੀਬਰ ਨੇ ਮਾਡਲ ਹੈਲੀ ਬਾਲਡਵਿਨ ਨਾਲ ਕਰਾਇਆ ਵਿਆਹ

Written by  Shanker Badra -- September 19th 2018 07:53 AM
ਕੈਨੇਡਾ ਦੇ ਪੋਪ ਸਟਾਰ ਜਸਟਿਨ ਬੀਬਰ ਨੇ ਮਾਡਲ ਹੈਲੀ ਬਾਲਡਵਿਨ ਨਾਲ ਕਰਾਇਆ ਵਿਆਹ

ਕੈਨੇਡਾ ਦੇ ਪੋਪ ਸਟਾਰ ਜਸਟਿਨ ਬੀਬਰ ਨੇ ਮਾਡਲ ਹੈਲੀ ਬਾਲਡਵਿਨ ਨਾਲ ਕਰਾਇਆ ਵਿਆਹ

ਕੈਨੇਡਾ ਦੇ ਪੋਪ ਸਟਾਰ ਜਸਟਿਨ ਬੀਬਰ ਨੇ ਮਾਡਲ ਹੈਲੀ ਬਾਲਡਵਿਨ ਨਾਲ ਕਰਾਇਆ ਵਿਆਹ:ਕੈਨੇਡਾ ਦੇ ਪੋਪ ਸਟਾਰ ਜਸਟਿਨ ਬੀਬਰ ਅਤੇ ਅਮਰੀਕੀ ਮਾਡਲ ਹੈਲੀ ਬਾਲਡਵਿਨ ਬੀਤੇ ਦਿਨੀਂ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ।ਜਿਸ ਨੂੰ ਲੈ ਕੇ ਇੱਕ ਅਹਿਮ ਖੁਲਾਸਾ ਹੋਇਆ ਹੈ। ਹਾਲ ਹੀ 'ਚ ਹੋਏ '2018 ਐਮੀ ਐਵਾਰਡ' 'ਚ ਪਹੁੰਚੇ ਹਾਲੀਵੁੱਡ ਦੇ ਉੱਘੇ ਅਦਾਕਾਰ ਐਲੇਸ ਬਾਲਡਵਿਨ ਨੇ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਦੀ ਭਤੀਜੀ ਹੈਲੀ ਬਾਲਡਵਿਨ ਅਤੇ ਜਸਟਿਨ ਬੀਬਰ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਦੱਸ ਦਈਏ ਕਿ ਜਸਟਿਨ ਬੀਬਰ ਅਤੇ ਉਨ੍ਹਾਂ ਦੀ ਮੰਗੇਤਰ ਹੈਲੀ ਦੇ ਵਿਆਹ ਦੀਆਂ ਅਫ਼ਵਾਹਾਂ ਬੀਤੀ 14 ਸਤੰਬਰ ਨੂੰ ਸਾਹਮਣੇ ਆਈਆਂ ਸਨ। -PTCNews


Top News view more...

Latest News view more...