ਕੈਨੇਡਾ ਦੇ ਪ੍ਰਧਾਨ ਮੰਤਰੀ ਨੂੰ ਮੰਗਣੀ ਪਈ ਮੁਆਫੀ, ਜਾਣੋ ਕਿਉਂ?
ਉਹਨਾਂ ਨੇ ਕਿਹਾ ਕਿ ਸਾਰਿਆਂ ਨੂੰ ਬਰਾਬਰਤਾ ਅਤੇ ਸਤਿਕਾਰ ਦਾ ਹੱਕ ਹੈ, ਜੋ ਉਹਨਾਂ ਨੂੰ ਨਹੀਂ ਮਿਲਿਆ।
ਦਰਅਸਲ, ਅਗਲੀਆਂ ਪੀੜ੍ਹੀਆਂ ਨੂੰ ਕੈਨੇਡੀਅਨ ਸਮਾਜ ਦੇ ਬਰਾਬਰ ਬਣਾਉਣ ਅਤੇ ਸਿੱਖਿਆ ਦੇ ਨਾਮ 'ਤੇ ਅਜਿਹੇ ਬੋਰਡਿੰਗ ਸਕੂਲ ਚਲਾਏ ਜਾਂਦੇ ਸਨ, ਜਿੱਥੇ ੪ ਤੋਂ ੧੬ ਸਾਲਾਂ ਦੇ ਆਦੀਵਾਸੀ ਬੱਚਿਆਂ ਨੂੰ ਜ਼ਬਰਦਸਤੀ ਰੱਖ ਕੇ ਪੜ੍ਹਾਇਆ ਜਾਂਦਾ ਸੀ। ਕੁੜੀਆਂ ਮੁੰਡਿਆਂ ਨੂੰ ਅਲੱਗ ਰੱਖਿਆ ਜਾਂਦਾ ਸੀ ਅਤੇ ਭੈਣ ਭਰਾਵਾਂ ਤੱੱਕ ਨੂੰ ਮਿਲਣ ਨਹੀਂ ਦਿੱਤਾ ਜਾਂਦਾ ਸੀ। ਜਿਸ ਕਾਰਨ ਟਰੂਡੋ ਨੇ ਉਸ ਭਾਈਚਾਰੇ ਤੋਂ ਮੁਆਫੀ ਮੰਗੀ ਹੈ।
—PTC News