ਪੰਜਾਬ ਸਰਕਾਰ ਨੇ 6 ਕਾਂਗਰਸੀ ਵਿਧਾਇਕਾਂ ਨੂੰ ਦਿੱਤਾ ਕੈਬਿਨਟ ਰੈਂਕ

  1. ਪੰਜਾਬ ਸਰਕਾਰ ਨੇ 6 ਕਾਂਗਰਸੀ ਵਿਧਾਇਕਾਂ ਨੂੰ ਦਿੱਤਾ ਕੈਬਿਨਟ ਰੈਂਕ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਫੈਸਲਾ ਲੈਂਦਿਆਂ ਸੂਬੇ ਦੇ 6 ਕਾਂਗਰਸੀ ਵਿਧਾਇਕਾਂ ਨੂੰ ਕੈਬਿਨਟ ਦਾ ਦਰਜਾ ਦੇ ਦਿੱਤਾ ਹੈ।

ਕੈਪਟਨ ਨੇ ਇਹਨਾਂ ਸਾਰਿਆਂ ਨੂੰ ਆਪਣੇ ਰਾਜਸੀ ਸਲਾਹਕਾਰ ਨਿਯੁਕਤ ਕੀਤਾ ਹੈ।

ਜਿਨ੍ਹਾਂ ‘ਚ ਰਾਜਾ ਵੜਿੰਗ, ਕੁਸ਼ਲਦੀਪ ਸਿੰਘ ਢਿੱਲੋਂ, ਕੁਲਜੀਤ ਸਿੰਘ ਨਾਗਰਾ,

ਸੰਗਤ ਸਿੰਘ ਗਿਲਜੀਆਂ, ਇੰਦਰਬੀਰ ਸਿੰਘ ਬੋਲਾਰੀਆ, ਤਰਸੇਮ ਸਿੰਘ ਡੀ ਸੀ ਦਾ ਨਾਮ ਸ਼ਾਮਿਲ ਹੈ।

-PTC News