Advertisment

ਕੈਪਟਨ ਅਮਰਿੰਦਰ ਸਿੰਘ ਨੇ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਦੀ ਮਹਿਲਾ ਅਧਿਕਾਰੀ ਦੀ ਹੱਤਿਆ ਦੀ ਫੌਰੀ ਜਾਂਚ ਦੇ ਦਿੱਤੇ ਨਿਰਦੇਸ਼

author-image
Shanker Badra
Updated On
New Update
ਕੈਪਟਨ ਅਮਰਿੰਦਰ ਸਿੰਘ ਨੇ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਦੀ ਮਹਿਲਾ ਅਧਿਕਾਰੀ ਦੀ ਹੱਤਿਆ ਦੀ ਫੌਰੀ ਜਾਂਚ ਦੇ ਦਿੱਤੇ ਨਿਰਦੇਸ਼
Advertisment
ਕੈਪਟਨ ਅਮਰਿੰਦਰ ਸਿੰਘ ਨੇ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਦੀ ਮਹਿਲਾ ਅਧਿਕਾਰੀ ਦੀ ਹੱਤਿਆ ਦੀ ਫੌਰੀ ਜਾਂਚ ਦੇ ਦਿੱਤੇ ਨਿਰਦੇਸ਼:ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਪੁਲਿਸ ਮੁਖੀ ਨੂੰ ਖਰੜ ਦੀ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਵਿਖੇ ਜ਼ੋਨਲ ਲਾਇਸੰਸਿੰਗ ਅਥਾਰਟੀ ਵਜੋਂ ਤਾਇਨਾਤ ਨੇਹਾ ਸ਼ੋਰੀ ਦੀ ਹੱਤਿਆ ਦੀ ਫੌਰੀ ਜਾਂਚ ਨੂੰ ਯਕੀਨੀ ਬਣਾਉਣ ਲਈ ਆਖਿਆ ਹੈ। Capt Amarinder Singh Drug and Food Chemical Laboratory Woman Murder Inquiry directions

ਕੈਪਟਨ ਅਮਰਿੰਦਰ ਸਿੰਘ ਨੇ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਦੀ ਮਹਿਲਾ ਅਧਿਕਾਰੀ ਦੀ ਹੱਤਿਆ ਦੀ ਫੌਰੀ ਜਾਂਚ ਦੇ ਦਿੱਤੇ ਨਿਰਦੇਸ਼ ਮਹਿਲਾ ਅਧਿਕਾਰੀ ਦੀ ਹੱਤਿਆ ’ਤੇ ਚਿੰਤਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਇਸ ਮਾਮਲੇ ਦੀ ਜਾਂਚ ਤੇਜ਼ ਕਰਨ ਦੇ ਹੁਕਮ ਦਿੱਤੇ ਹਨ ਤਾਂ ਕਿ ਕੇਸ ਦੀ ਤਹਿ ਤੱਕ ਜਾਣ ਤੋਂ ਇਲਾਵਾ ਦੋਸ਼ੀ ਨੂੰ ਮਿਸਾਲੀ ਸਜ਼ਾ ਦਿਵਾਉਣੀ ਯਕੀਨੀ ਬਣਾਈ ਜਾ ਸਕੇ।ਮੁੱਖ ਮੰਤਰੀ ਨੇ ਕਿਹਾ ਕਿ ਜਨਤਕ ਸੇਵਕ ਨੂੰ ਆਪਣੀ ਡਿੳੂਟੀ ਨਿਭਾਉਣ ਵਿੱਚ ਕਿਸੇ ਦੇ ਦਖਲ ਦੇਣ ਜਾਂ ਧਮਕਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ। Capt Amarinder Singh Drug and Food Chemical Laboratory Woman Murder Inquiry directions

ਕੈਪਟਨ ਅਮਰਿੰਦਰ ਸਿੰਘ ਨੇ ਡਰੱਗ ਤੇ ਫੂਡ ਕੈਮੀਕਲ ਲੈਬਾਰਟਰੀ ਦੀ ਮਹਿਲਾ ਅਧਿਕਾਰੀ ਦੀ ਹੱਤਿਆ ਦੀ ਫੌਰੀ ਜਾਂਚ ਦੇ ਦਿੱਤੇ ਨਿਰਦੇਸ਼ ਦੱਸਣਯੋਗ ਹੈ ਕਿ ਅੱਜ ਸਵੇਰੇ 11.40 ਵਜੇ ਦੇ ਲਗਪਗ ਮੋਰਿੰਡਾ ਵਾਸੀ ਬਲਵਿੰਦਰ ਸਿੰਘ ਪੁੱਤਰ ਗੁਰਬਚਨ ਸਿੰਘ ਨੇ ਆਪਣੇ ਲਾਇਸੰਸੀ ਰਿਵਾਲਵਰ ਨਾਲ ਨੇਹਾ ਸ਼ੋਰੀ ਪਤਨੀ ਵਰੁਣ ਮੌਂਗਾ ਵਾਸੀ ਪੰਚਕੂਲ ਦੀ ਹੱਤਿਆ ਕਰ ਦਿੱਤੀ।ਦੋਸ਼ੀ, ਪੀੜਤਾ ਦੇ ਦਫ਼ਤਰ ’ਚ ਗਿਆ ਅਤੇ ਦੋ ਗੋਲੀਆਂ ਚਲਾਈਆਂ।ਇਸ ਤੋਂ ਬਾਅਦ ਉਸ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਕਾਬੂ ਆਉਣ ’ਤੇ ਆਪਣੇ ਆਪ ਨੂੰ ਗੋਲੀ ਮਾਰ ਲਈ।ਖਰੜ ਦੇ ਡੀ.ਐਸ.ਪੀ. ਜੋ ਤੁਰੰਤ ਘਟਨਾਸਥਾਨ ’ਤੇ ਪਹੁੰਚੇ, ਨੇ ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ।ਉਹ ਇਸ ਵੇਲੇ ਪੀ.ਜੀ.ਆਈ. ਵਿਖੇ ਜੇਰੇ ਇਲਾਜ ਹੈ। -PTCNews-
latest-news capt-amarinder-singh-news india-latest-news news-in-punjabi news-in-punjab drug-and-food-chemical-laboratory-news woman-murder-inquiry-news
Advertisment

Stay updated with the latest news headlines.

Follow us:
Advertisment