Wed, Apr 24, 2024
Whatsapp

ਮੁੱਖ ਮੰਤਰੀ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ

Written by  Shanker Badra -- December 06th 2018 04:53 PM
ਮੁੱਖ ਮੰਤਰੀ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ

ਮੁੱਖ ਮੰਤਰੀ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ

ਮੁੱਖ ਮੰਤਰੀ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਥਿਆਰਬੰਦ ਸੈਨਾਵਾਂ ਅਤੇ ਸਾਬਕਾ ਫੌਜੀਆਂ ਦੇ ਨਾਲ ਇਕਮੁਠਤਾ ਪ੍ਰਗਟ ਕਰਦੇ ਹੋਏ ਲੋਕਾਂ ਨੂੰ ਫੌਜੀ ਪਰਿਵਾਰਾਂ ਦੀ ਭਲਾਈ ਵਾਸਤੇ ਦਿੱਲ ਖੋਲ੍ਹ ਕੇ ਦਾਨ ਦੇਣ ਦੀ ਅਪੀਲ ਕੀਤੀ ਹੈ। [caption id="attachment_225827" align="aligncenter" width="300"]Capt Amarinder Singh Soldiers and their families Flag day occasion Appeal ਮੁੱਖ ਮੰਤਰੀ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ[/caption] 7 ਦਸੰਬਰ ਨੂੰ ਝੰਡਾ ਦਿਵਸ ਦੇ ਮੌਕੇ ਲੋਕਾਂ ਨੂੰ ਸਵੈ ਇੱਛਾ ਦੇ ਨਾਲ ਦਾਨ ਦੇਣ ਦੀ ਅਪੀਲ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਰਾਸ਼ੀ ਜੰਗੀ ਵਿਧਵਾਵਾਂ, ਅਪੰਗ ਫੌਜੀਆਂ ਅਤੇ ਸਾਬਕਾ ਫੌਜੀਆਂ ਦੇ ਮੁੜ ਵਸੇਬੇ ਲਈ ਵਰਤੀ ਜਾਵੇਗੀ। [caption id="attachment_225828" align="aligncenter" width="300"]Capt Amarinder Singh Soldiers and their families Flag day occasion Appeal ਮੁੱਖ ਮੰਤਰੀ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ[/caption] ਝੰਡਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਓ ਆਪਾਂ ਮਾਤਰ ਭੂਮੀ ਦੀ ਰੱਖਿਆ ਅਤੇ ਸਨਮਾਨ ਲਈ ਸ਼ਹੀਦੀਆਂ ਪ੍ਰਾਪਤ ਕਰਨ ਵਾਲੇ ਬਹਾਦਰ ਫੌਜੀਆਂ ਦੇ ਪਰਿਵਾਰਾਂ ਦੀ ਮਦਦ ਕਰੀਏ। [caption id="attachment_225830" align="aligncenter" width="300"]Capt Amarinder Singh Soldiers and their families Flag day occasion Appeal ਮੁੱਖ ਮੰਤਰੀ ਨੇ ਫੌਜੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਵਾਸਤੇ ਝੰਡਾ ਦਿਵਸ ਮੌਕੇ ਲੋਕਾਂ ਨੂੰ ਦਿਲ ਖੋਲ੍ਹ ਕੇ ਦਾਨ ਦੇਣ ਦੀ ਕੀਤੀ ਅਪੀਲ[/caption] ਉਨ੍ਹਾਂ ਅੱਗੇ ਕਿਹਾ ਕਿ ਫੰਡ ਦੇ ਵਾਸਤੇ ਕੋਈ ਵੀ ਯੋਗਦਾਨ ਉਨ੍ਹਾਂ ਬਹਾਦਰ ਫੌਜੀਆਂ ਦੀਆਂ ਸ਼ਾਨਦਾਰ ਸੇਵਾਵਾਂ ਦੇ ਪ੍ਰਤੀ ਸਤਿਕਾਰ ਹੋਵੇਗਾ ਜੋ 24 ਘੰਟੇ ਦੇਸ਼ ਦੀ ਸਰਹੱਦਾਂ ਦੀ ਰਾਖੀ ਰੱਖਦੇ ਹਨ।ਝੰਡਾ ਦਿਵਸ ਭਾਰਤੀ ਹਥਿਆਰਬੰਦ ਫੌਜਾਂ ਦੇ ਬਹਾਦਰ ਫੌਜੀਆਂ ਅਤੇ ਸ਼ਹੀਦਾਂ ਦੇ ਮਾਣ ਸਤਿਕਾਰ ਵਜੋਂ ਹਰ ਸਾਲ 7 ਦਸੰਬਰ ਨੂੰ ਮਨਾਇਆ ਜਾਂਦਾ ਹੈ। -PTCNews


Top News view more...

Latest News view more...