ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਈਡੀ ਸਾਹਮਣੇ ਨਹੀਂ ਹੋਣਗੇ ਪੇਸ਼

Capt Amarinder Singh's son Raninder Singh doesn’t appear before ED
ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜਈਡੀ ਸਾਹਮਣੇਨਹੀਂ ਹੋਣਗੇ ਪੇਸ਼ 

ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਈਡੀ ਸਾਹਮਣੇ ਨਹੀਂ ਹੋਣਗੇ ਪੇਸ਼:ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜ ਈਡੀ ਸਾਹਮਣੇ ਪੇਸ਼ ਨਹੀਂ ਹੋਵੇਗਾ। ਭਰੋਸੇਯੋਗ ਸੂਤਰ ਤੋਂ ਮਿਲੀ ਜਾਣਕਾਰੀ ਮੁਤਾਬਿਕ ਰਣਇੰਦਰ ਸਿੰਘ ਨੇ ਓਲੰਪਿਕ 2021 ਲਈ ਰੁਝੇਵਿਆਂ ਦਾ ਹਵਾਲਾ ਦੇ ਕੇ ਅੱਜ ਦੀ ਪੇਸ਼ੀ ਮੁਲਤਵੀ ਕਰਵਾ ਲਈ ਹੈ।

Capt Amarinder Singh's son Raninder Singh doesn’t appear before ED
ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜਈਡੀ ਸਾਹਮਣੇਨਹੀਂ ਹੋਣਗੇ ਪੇਸ਼

ਇਹ ਵੀ ਪੜ੍ਹੋ : ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅੱਜ ਦਿੱਲੀ ‘ਚ ਅਹਿਮ ਮੀਟਿੰਗ, ਦੇਸ਼ ਪੱਧਰ ‘ਤੇ ਅੰਦੋਲਨ ਕਰਨ ਦੀ ਤਿਆਰੀ

ਦੱਸਣਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਰਣਇੰਦਰ ਨੂੰ 27 ਅਕਤੂਬਰ ਨੂੰ ਫੇਮਾ ਮਾਮਲੇ ਵਿੱਚ ਜਲੰਧਰ ਦੇ ਦਫ਼ਤਰ ਵਿੱਚ ਪੇਸ਼ ਹੋਣ ਲਈ ਨੋਟਿਸ ਭੇਜਿਆ ਸੀ ਅਤੇ ਉਨ੍ਹਾਂ ਕੋਲੋਂ ਪੁੱਛਗਿੱਛ ਲਈਸੰਮਨ ਜਾਰੀ ਕੀਤਾ ਗਿਆ ਸੀ।

Capt Amarinder Singh's son Raninder Singh doesn’t appear before ED
ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜਈਡੀ ਸਾਹਮਣੇਨਹੀਂ ਹੋਣਗੇ ਪੇਸ਼

ਰਣਇੰਦਰ ਸਿੰਘ ਨੂੰ ਸਾਲ 2016 ਦੇ ਸ਼ੁਰੂ ‘ਚ ਵਿਦੇਸ਼ੀ ਮੁਦਰਾ ਪ੍ਰਬੰਧਨ ਐਕਟ ਜਾਂ ਫੇਮਾ ਦੀ ਉਲੰਘਣਾ ਕਰਨ ‘ਤੇ ਬੁਲਾਇਆ ਗਿਆ ਸੀ। ਕਥਿਤ ਉਲੰਘਣਾ ਦੀ ਜਾਂਚ ਪਹਿਲਾਂ ਇਨਕਮ ਟੈਕਸ ਮਹਿਕਮੇ ਵਲੋਂ ਕੀਤੀ ਗਈ ਸੀ।

Capt Amarinder Singh's son Raninder Singh doesn’t appear before ED
ਕੈਪਟਨ ਅਮਰਿੰਦਰ ਸਿੰਘ ਦੇ ਪੁੱਤਰ ਰਣਇੰਦਰ ਸਿੰਘ ਅੱਜਈਡੀ ਸਾਹਮਣੇਨਹੀਂ ਹੋਣਗੇ ਪੇਸ਼

ਦੱਸ ਦੇਈਏ ਕਿ ਈਡੀ ਸਵਿਟਜ਼ਰਲੈਂਡ ਨੂੰ ਫੰਡਾਂ ਦੇ ਟ੍ਰਾਂਸਫਰ , ਜਕਰਾਂਦਾ ਟਰੱਸਟ ਦੇ ਗਠਨ ਤੇ ਬ੍ਰਿਟਿਸ਼ ਵਰਜਿਨ ਆਈਲੈਂਡਜ਼ ਵਿੱਚ ਸੰਸਥਾਵਾਂ ਦੀ ਜਾਂਚ ਕਰ ਰਹੀ ਹੈ। ਇਸ ਤੋਂ ਪਹਿਲਾਂ 21 ਜੁਲਾਈ , 2016 ਨੂੰ ਰਣਇੰਦਰ ਇਨਫੋਰਸਮੈਂਟ ਸਾਹਮਣੇ ਪੇਸ਼ ਹੋਇਆ ਸੀ।
-PTCNews