ਵੋਟਾਂ ਦੀ ਰਾਜਨੀਤੀ ਲਈ ਕੈਪਟਨ ਅਮਰਿੰਦਰ ਗੈਂਗਸਟਰਾਂ ਅੱਗੇ ਝੁਕੇ : ਵਿਨੀਤ ਜੋਸ਼ੀ
ਪੰਜਾਬ ਵਿਚ ਫੈਲਦੇ ਗੁੰਡਾ ਰਾਜ ਨੂੰ ਰੋਕਣ ਅਤੇ ਗੈਂਗਸਟਰਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਜਾਣੇ ਜਾਂਦੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹਨੀਂ ਦਿਨੀਂ ਦੋ ਗੈਂਗਸਟਰਾਂ ਦੇ ਨਾਮ 'ਤੇ ਚੁੱਪੀ ਵੱਟ ਕੇ ਬੈਠੇ ਹਨ ਅਤੇ ਕੋਈ ਕਾਨੂੰਨੀ ਕਾਰਵਾਈ ਨਹੀਂ ਕਰ ਰਹੇ। ਜਿਸ ਤੋਂ ਹੁਣ ਪੰਜਾਬੀਆਂ ਨੂੰ ਲੱਗਣ ਲੱਗ ਪਿਆ ਹੈ ਕਿ ਕੈਪਟਨ ਅਮਰਿੰਦਰ ਹੁਣ ਗੈਂਗਸਟਰਾਂ ਦਾ ਵੋਟ ਦੀ ਰਾਜਨੀਤੀ ਲਈ ਇਸਤਮਾਲ ਕਰ ਰਹੇ ਹਨ, ਇਹ ਕਹਿਣਾ ਹੈ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਸਾਬਕਾ ਸੂਬਾ ਸਕੱਤਰ ਵਿਨੀਤ ਜੋਸ਼ੀ ਦਾ।
ਪੜ੍ਹੋ ਹੋਰ ਖ਼ਬਰਾਂ : ਤਿੰਨ ਹਫ਼ਤਿਆਂ ‘ਚ ਤੀਜੀ ਵਾਰ ਮਹਿੰਗਾ ਹੋਇਆ ਰਸੋਈ ਗੈਸ ਸਿਲੰਡਰ
ਚੋਣ ਵਾਅਦੇ ਪੂਰੇ ਨਹੀਂ ਕਰਨ ਦੀ ਅਸਫਲਤਾ ਨੂੰ ਛੁਪਾਉਣ ਲਈ ਝੂਠ ਉੱਤੇ ਆਧਾਰਿਤ ਕਿਸਾਨ ਅੰਦੋਲਨ ਨੂੰ ਹਵਾ ਦੇ ਕੇ ਪੰਜਾਬ ਦੀ ਕਾਂਗਰਸ ਸਰਕਾਰ ਨੇ ਪਹਿਲਾਂ ਹੀ ਪੰਜਾਬ ਨੂੰ ਬਰਬਾਦੀ ਵੱਲ ਧਕੇਲ ਦਿੱਤਾ ਹੈ ਅਤੇ ਹੁਣ ਗਣਤੰਤਰ ਦਿਹਾੜੇ ਦੀ ਹਿੰਸਾ ਅਤੇ ਤਿੰਰਗੇ ਦਾ ਅਪਮਾਨ ਕਰਨ ਦੇ ਦੋਸ਼ੀ ਗੈਂਗਸਟਰ ਲੱਖਾ ਸਿਧਾਨਾ ਜਿਸਦੇ ਸਿਰ ਉੱਤੇ ਇੱਕ ਲੱਖ ਦਾ ਇਨਾਮ ਹੈ|
ਪੜ੍ਹੋ ਹੋਰ ਖ਼ਬਰਾਂ : ਮਜ਼ਦੂਰ ਆਗੂ ਨੌਦੀਪ ਕੌਰ ਨੂੰ ਮਿਲੀ ਵੱਡੀ ਰਾਹਤ,ਹਾਈਕੋਰਟ ਨੇ ਦਿੱਤੀ ਜ਼ਮਾਨਤ