Advertisment

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ

author-image
Shanker Badra
Updated On
New Update
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ
Advertisment
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ:ਸੁਲਤਾਨਪੁਰ ਲੋਧੀ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸੁਲਤਾਨਪੁਰ ਲੋਧੀ ਸਮੇਤ ਪੂਰੀ ਦੁਨੀਆਂ ਚ ਮਨਾਇਆ ਜਾ ਰਿਹਾ ਹੈ। ਇਸ ਪ੍ਰਕਾਸ਼ ਪੁਰਬ ਮੌਕੇ ਦੇਸ਼ -ਵਿਦੇਸ਼ 'ਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੰਗਤ ਦੇਸ਼ -ਵਿਦੇਸ਼ ਤੋਂ ਸੁਲਤਾਨਪੁਰ ਲੋਧੀ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਧਰਤੀ ਉੱਤੇ ਪਹੁੰਚ ਰਹੀਆਂ ਹਨ ਤੇ ਮੱਥਾ ਟੇਕ ਕੇ ਆਪਣਾ ਜੀਵਨ ਸਫਲ ਬਣਾ ਰਹੀ ਹੈ। Captain Amarinder Singh And Praneet Kaur at Gurudwara Sri Ber Sahib in Sultanpur Lodhi ਮੁੱਖ ਮੰਤਰੀਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ, ਪੰਜਾਬ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਲੋਕ ਸਭਾ ਮੈਂਬਰ ਜਸਬੀਰ ਸਿੰਘ ਡਿੰਪਾ, ਰਾਣਾ ਗੁਰਜੀਤ ਸਿੰਘ, ਵਿਧਾਇਕ ਨਵਤੇਜ ਸਿੰਘ ਚੀਮਾ ਨੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਮੱਥਾ ਟੇਕਿਆ ਹੈ। Captain Amarinder Singh And Praneet Kaur at Gurudwara Sri Ber Sahib in Sultanpur Lodhi ਮੁੱਖ ਮੰਤਰੀਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ ਸ੍ਰੀ ਗੁਰੂ ਨਾਨਕ ਸਾਹਿਬ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਲੱਖਾਂ ਦੀ ਗਿਣਤੀ ਵਿਚ ਸੰਗਤ ਇਤਿਹਾਸਕ ਗੁਰਦੁਆਰਾ ਬੇਰ ਸਾਹਿਬ ਵਿਖੇ ਪੁੱਜ ਚੁੱਕੀ ਹੈ ਜਦਕਿ ਸਰਹੱਦ ਪਾਰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਵੀ ਦੁਨੀਆਂ ਦੇ ਕੋਨੇ-ਕੋਨੇ ਤੋਂ ਸ਼ਰਧਾਲੂ ਪੁੱਜ ਰਹੇ ਹਨ। ਦੇਸ਼ ਵਿਦੇਸ਼ 'ਚ ਪ੍ਰਕਾਸ਼ ਪੁਰਬ ਨੂੰ ਲੈ ਕੇ ਸੰਗਤ 'ਚ ਸ਼ਰਧਾ ਤੇ ਭਾਰੀ ਉਤਸ਼ਾਹ ਵੇਖਿਆ ਜਾ ਰਿਹਾ ਹੈ। Captain Amarinder Singh And Praneet Kaur at Gurudwara Sri Ber Sahib in Sultanpur Lodhi ਮੁੱਖ ਮੰਤਰੀਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੀ ਪਤਨੀ ਪ੍ਰਨੀਤ ਕੌਰ ਨੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਟੇਕਿਆ ਮੱਥਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਇਤਿਹਾਸਿਕ ਗੁਰਦਵਾਰਾ ਸ੍ਰੀ ਬੇਰ ਸਾਹਿਬ ਸਮੇਤ ਸੁਲਤਾਨਪੁਰ ਲੋਧੀ ਸ਼ਹਿਰ ਅੰਦਰ ਸਥਿਤ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਪਾਵਨ ਅਸਥਾਨਾਂ ਨੂੰ ਸੁੰਦਰ ਦੀਪ ਮਾਲਾ ਨਾਲ ਸਜਾਇਆ ਗਿਆ ਹੈ। ਇਸ ਦੇ ਲਈ ਸੋਮਵਾਰ ਨੂੰ ਸੁਲਤਾਨਪੁਰ ਲੋਧੀ ਅਤੇ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਲੌਕਿਕ ਨਗਰ ਕੀਰਤਨ ਸਜਾਏ ਗਏ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment