Tue, Apr 23, 2024
Whatsapp

ਮੁੱਖ ਮੰਤਰੀ ਵੱਲੋਂ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

Written by  Jashan A -- February 08th 2019 07:58 AM -- Updated: February 08th 2019 02:00 PM
ਮੁੱਖ ਮੰਤਰੀ ਵੱਲੋਂ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਮੁੱਖ ਮੰਤਰੀ ਵੱਲੋਂ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

ਮੁੱਖ ਮੰਤਰੀ ਵੱਲੋਂ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ,ਚੰਡੀਗੜ:ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਗੜੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕੀਤੇ ਹਨ। [caption id="attachment_252985" align="aligncenter" width="300"]capt ਮੁੱਖ ਮੰਤਰੀ ਵੱਲੋਂ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ[/caption] ਮੁੱਖ ਮੰਤਰੀ ਨੇ ਇਹ ਨਿਰਦੇਸ਼ ਜਾਰੀ ਕਰਦੇ ਹੋਏ ਮਾਲ ਵਿਭਾਗ ਦੇ ਸਬੰਧਤ ਅਧਿਕਾਰੀਆਂ ਨੂੰ ਫਸਲਾਂ ਦੇ ਨੁਕਸਾਨ ਦਾ ਪਤਾ ਲਾਉਣ ਲਈ ਆਖਿਆ ਹੈ।ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਇਸ ਸਬੰਧੀ ਵਿਸ਼ੇਸ਼ ਗਿਰਦਾਵਰੀ ਕਰਨ ਲਈ ਕਿਹਾ ਹੈ। [caption id="attachment_253051" align="aligncenter" width="300"]capt ਮੁੱਖ ਮੰਤਰੀ ਵੱਲੋਂ ਗੜ੍ਹੇਮਾਰੀ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ[/caption] ਬੁਲਾਰੇ ਅਨੁਸਾਰ ਭਾਵੇਂ ਕਣਕ ਦੀ ਫਸਲ ਲਈ ਸਰਦੀਆਂ ਦਾ ਇਹ ਮੀਂਹ ਲਾਭਦਾਇਕ ਹੈ ਪਰ ਗੜੇਮਾਰੀ ਕਾਰਨ ਹੋਏ ਸੰਭਾਵਤ ਨੁਕਸਾਨ ਦਾ ਅਨੁਮਾਨ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਮਾਲ ਵਿਭਾਗ ਦੇ ਸਟਾਫ ਵੱਲੋਂ ਕੀਤਾ ਜਾਵੇਗਾ। ਉਨਾਂ ਨੂੰ ਇਸ ਸਬੰਧੀ ਰਿਪੋਰਟ ਸੂਬਾ ਸਰਕਾਰ ਕੋਲ ਸਮੇਂ ਸਿਰ ਪੇਸ਼ ਕਰਨ ਲਈ ਆਖਿਆ ਹੈ। -PTC News


Top News view more...

Latest News view more...