Thu, Dec 25, 2025
Whatsapp

ਮੁੱਖ ਮੰਤਰੀ ਵੱਲੋਂ ਅਧਿਆਪਕ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਦਿੱਤਾ ਸੱਦਾ, ਅੱਜ ਮੁੱਖ ਮੰਤਰੀ ਰਿਹਾਇਸ਼ 'ਤੇ ਹੋਵੇਗੀ ਮੀਟਿੰਗ

Reported by:  PTC News Desk  Edited by:  Jashan A -- March 05th 2019 08:51 AM
ਮੁੱਖ ਮੰਤਰੀ ਵੱਲੋਂ ਅਧਿਆਪਕ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਦਿੱਤਾ ਸੱਦਾ, ਅੱਜ ਮੁੱਖ ਮੰਤਰੀ ਰਿਹਾਇਸ਼ 'ਤੇ ਹੋਵੇਗੀ ਮੀਟਿੰਗ

ਮੁੱਖ ਮੰਤਰੀ ਵੱਲੋਂ ਅਧਿਆਪਕ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਦਿੱਤਾ ਸੱਦਾ, ਅੱਜ ਮੁੱਖ ਮੰਤਰੀ ਰਿਹਾਇਸ਼ 'ਤੇ ਹੋਵੇਗੀ ਮੀਟਿੰਗ

ਮੁੱਖ ਮੰਤਰੀ ਵੱਲੋਂ ਅਧਿਆਪਕ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਦਿੱਤਾ ਸੱਦਾ, ਅੱਜ ਮੁੱਖ ਮੰਤਰੀ ਰਿਹਾਇਸ਼ 'ਤੇ ਹੋਵੇਗੀ ਮੀਟਿੰਗ,ਪਟਿਆਲਾ: ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅਧਿਆਪਕ ਸੰਘਰਸ਼ ਕਮੇਟੀ ਨਾਲ ਅਧਿਆਪਕਾਂ ਦੇ ਮਸਲੇ ਬਾਰੇ ਅੱਜ ਮੁੱਖ ਮੰਤਰੀ ਨਿਵਾਸ 'ਤੇ ਮੀਟਿੰਗ ਕੀਤੀ ਜਾਵੇਗੀ। [caption id="attachment_265006" align="aligncenter" width="300"]cm ਮੁੱਖ ਮੰਤਰੀ ਵੱਲੋਂ ਅਧਿਆਪਕ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਦਿੱਤਾ ਸੱਦਾ, ਅੱਜ ਮੁੱਖ ਮੰਤਰੀ ਰਿਹਾਇਸ਼ 'ਤੇ ਹੋਵੇਗੀ ਮੀਟਿੰਗ[/caption] ਪੰਜਾਬ ਸਰਕਾਰ ਵਲੋਂ ਕਮੇਟੀ ਅਧਿਆਪਕ ਸੰਘਰਸ਼ ਕਮੇਟੀ ਨੂੰ 3 ਵਜ਼ੇ ਮੁੱਖ ਮੰਤਰੀ ਆਵਾਸ 'ਤੇ ਬੈਠਕ ਦਾ ਸੱਦਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਅਧਿਆਪਕਾਂ ਦੀ ਕਈ ਵਾਰ ਮੁੱਖ ਮੰਤਰੀ ਨਾਲ ਮੀਟਿੰਗ ਫਿਕਸ ਹੋ ਚੁੱਕੀ ਹੈ ਪਰ ਕਿਸੇ ਨਾ ਕਿਸੇ ਕਾਰਨ ਮੀਟਿੰਗ ਮੁਲਤਵੀ ਹੁੰਦੀ ਰਹੀ ਹੈ। ਪਰ ਅੱਜ ਖਾ ਜਾ ਰਿਹਾ ਹੈ ਕਿ ਕੈਬਿਨਟ ਦੀ ਬੈਠਕ ਤੋਂ ਪਹਿਲਾਂ ਇਹ ਮੀਟਿੰਗ ਹੋਵੇਗੀ। [caption id="attachment_265007" align="aligncenter" width="300"]cm ਮੁੱਖ ਮੰਤਰੀ ਵੱਲੋਂ ਅਧਿਆਪਕ ਸੰਘਰਸ਼ ਕਮੇਟੀ ਨੂੰ ਮੀਟਿੰਗ ਦਾ ਦਿੱਤਾ ਸੱਦਾ, ਅੱਜ ਮੁੱਖ ਮੰਤਰੀ ਰਿਹਾਇਸ਼ 'ਤੇ ਹੋਵੇਗੀ ਮੀਟਿੰਗ[/caption] ਜ਼ਿਕਰਯੋਗ ਹੈ ਕਿ ਅਧਿਆਪਕ ਸੰਘਰਸ਼ ਕਮੇਟੀ ਵਲੋਂ ਪਿਛਲੇ ਲੰਮੇ ਸਮੇਂ ਤੋਂ ਅਧਿਆਪਕਾਂ ਦੇ ਮਸਲਿਆਂ ਬਾਰੇ ਸੰਘਰਸ਼ ਕਰਦੇ ਆ ਰਹੇ ਹਨ। ਪਿਛਲੇ ਮਹੀਨੇ ਪਟਿਆਲਾ ਵਿਖੇ ਅਧਿਆਪਕਾਂ 'ਤੇ ਲਾਠੀਚਾਰਜ ਕਰਨ ਮਗਰੋਂ ਮੁੱਖ ਮੰਤਰੀ ਨਾਲ ਮੀਟਿੰਗ ਫਿਕਸ ਹੋਈ ਸੀ ਪਰ ਮੁੱਖ ਮੰਤਰੀ ਵਲੋਂ ਸਰਹੱਦੀ ਜ਼ਿਲਿਆਂ 'ਤੇ ਜਾਣ ਕਾਰਨ ਮੀਟਿੰਗ ਇੱਕ ਵਾਰ ਫਿਰ ਮੁਲਤਵੀ ਹੋ ਗਈ ਸੀ। -PTC News


Top News view more...

Latest News view more...

PTC NETWORK
PTC NETWORK