Wed, Dec 11, 2024
Whatsapp

ਕੈਪਟਨ ਦਾ ਵੱਡਾ ਬਿਆਨ, ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ, ਭਗਵੰਤ ਮਾਨ ਰਬੜ ਦੀ ਮੋਹਰ: ਕੈਪਟਨ

Reported by:  PTC News Desk  Edited by:  Pardeep Singh -- April 12th 2022 02:36 PM
ਕੈਪਟਨ ਦਾ ਵੱਡਾ ਬਿਆਨ, ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ, ਭਗਵੰਤ ਮਾਨ ਰਬੜ ਦੀ ਮੋਹਰ: ਕੈਪਟਨ

ਕੈਪਟਨ ਦਾ ਵੱਡਾ ਬਿਆਨ, ਕੇਜਰੀਵਾਲ ਹੱਥ ਪੰਜਾਬ ਦੀ ਵਾਗਡੋਰ, ਭਗਵੰਤ ਮਾਨ ਰਬੜ ਦੀ ਮੋਹਰ: ਕੈਪਟਨ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਆਮ ਆਦਮੀ ਪਾਰਟੀ ਉੱਤੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਫਸਾਹੀ ਉੱਤੇ ਸਵਾਲ ਚੁੱਕੇ ਹਨ।

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਵਿੱਚ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਤੇ ਕਬਜ਼ਾ ਕਰ ਲਿਆ ਹੈ ਉਨ੍ਹਾਂ ਨੇ ਕਿਹਾ ਹੈ ਕਿ ਰਬੜ ਦੀ ਮੋਹਰ ਦਾ ਸਾਬਿਤ ਹੋ ਗਿਆ ਹੈ ਕਿ ਹੁਣ ਕੇਜਰੀਵਾਲ ਨੇ ਦਿੱਲੀ ਵਿੱਚ ਪੰਜਾਬ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ ਇਸ ਨੂੰ ਸਹੀ ਸਾਬਤ ਕੀਤਾ ਹੈ। [caption id="attachment_366997" align="alignnone" width="750"]‘Tell me what you need, and I will give it to you’: Captain Amarinder Singh to industry  [/caption] ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਇਹ ਪਹਿਲਾਂ ਹੀ ਕਿਹਾ ਜਾ ਰਿਹਾ ਸੀ ਭਗਵੰਤ ਮਾਨ ਸਿਰਫ ਰਬੜ ਦੀ ਮੋਹਰ ਵਾਂਗ ਕੰਮ ਕਰਨਗੇ ਤੇ ਅਸਲ ਕਮਾਨ ਕੇਜਰੀਵਾਲ ਹੱਥ ਹੋਵੇਗੀ। ਇਹ ਵੀ ਪੜ੍ਹੋ:ਪ੍ਰਨੀਤ ਕੌਰ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੂੰ ਲਿਖਿਆ ਪੱਤਰ, ਕੀਤੀ ਇਹ ਮੰਗ -PTC News

Top News view more...

Latest News view more...

PTC NETWORK