Sun, May 5, 2024
Whatsapp

ਬਿਕਰਮ ਸਿੰਘ ਮਜੀਠੀਆ 'ਤੇ ਪਾਏ ਕੇਸ ਦਾ ਕਾਂਗਰਸ ਨੂੰ ਹੀ ਹੋਵੇਗਾ ਨੁਕਸਾਨ : ਚੰਦੂਮਾਜਰਾ

Written by  Pardeep Singh -- February 24th 2022 01:28 PM
ਬਿਕਰਮ ਸਿੰਘ ਮਜੀਠੀਆ 'ਤੇ ਪਾਏ ਕੇਸ ਦਾ ਕਾਂਗਰਸ ਨੂੰ ਹੀ ਹੋਵੇਗਾ ਨੁਕਸਾਨ : ਚੰਦੂਮਾਜਰਾ

ਬਿਕਰਮ ਸਿੰਘ ਮਜੀਠੀਆ 'ਤੇ ਪਾਏ ਕੇਸ ਦਾ ਕਾਂਗਰਸ ਨੂੰ ਹੀ ਹੋਵੇਗਾ ਨੁਕਸਾਨ : ਚੰਦੂਮਾਜਰਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਾਂਗਰਸ ਉੱਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਹੈ ਕਿ ਕਾਂਗਰਸ ਨੇ ਵੈਨਡੇਟਾ ਪੋਲੀਟਿਕਸ ਕੀਤੀ ਪਰ ਸਾਨੂੰ ਕੋਰਟ ਤੋਂ ਇਨਸਾਫ਼ ਦੀ ਉਮੀਦ ਹੈ। ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਉਤੇ ਪਾਏ ਕੇਸ ਨਾਲ ਚੋਣਾਂ ਉੱਤੇ ਕੋਈ ਅਸਰ ਨਹੀਂ ਪਿਆ ਅਤੇ ਨਾ ਹੀ ਕੋਈ ਨੁਕਸਾਨ ਹੋਇਆ ਹੈ। ਬਿਕਰਮ ਸਿੰਘ ਮਜੀਠੀਆ 'ਤੇ ਪਾਏ ਕੇਸ ਦਾ ਕਾਂਗਰਸ ਨੂੰ ਹੀ ਹੋਵੇਗਾ ਨੁਕਸਾਨ : ਚੰਦੂਮਾਜਰਾ ਪ੍ਰੋ.ਪ੍ਰੇਮ ਸਿੰਘ ਚੰਦੂਮਾਜਰਾ ਦਾ ਕਹਿਣਾ ਹੈ ਕਿ ਕਾਂਗਰਸ ਵੱਲੋਂ ਬਿਕਰਮ ਸਿੰਘ ਮਜੀਠੀਆ ਉਤੇ ਝੂਠਾ ਕੇਸ ਪਾਇਆ ਗਿਆ ਹੈ ਉਸ ਦਾ ਨੁਕਸਾਨ ਕਾਂਗਰਸ ਪਾਰਟੀ ਨੂੰ ਹੀ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਕਾਂਗਰਸ ਦੀ ਮਾੜੀ ਰਾਜਨੀਤੀ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ 10 ਮਾਰਚ ਨੂੰ ਨਤੀਜੇ ਆਉਣਗੇ ਅਤੇ ਸਾਰੀ ਤਸਵੀਰ ਲੋਕਾਂ ਸਾਹਮਣੇ ਸਾਫ਼ ਹੋ ਜਾਵੇਗੀ। ਬਿਕਰਮ ਸਿੰਘ ਮਜੀਠੀਆ 'ਤੇ ਪਾਏ ਕੇਸ ਦਾ ਕਾਂਗਰਸ ਨੂੰ ਹੀ ਹੋਵੇਗਾ ਨੁਕਸਾਨ : ਚੰਦੂਮਾਜਰਾ ਇਹ ਵੀ ਪੜ੍ਹੋ:Russia-Ukraine Conflict: ਯੂਕਰੇਨ 'ਚ ਫਸੇ ਭਾਰਤੀਆਂ ਲਈ ਸਰਕਾਰ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ -PTC News


Top News view more...

Latest News view more...