ਪਟਿਆਲਾ ਦੇ ਜੇਲ੍ਹ ਸੁਪਰਡੈਂਟ ਸੁੱਚਾ ਸਿੰਘ ਖਿਲਾਫ਼ ਮਾਮਲਾ ਦਰਜ, ਪੜ੍ਹੋ ਪੂਰਾ ਮਾਮਲਾ
ਹਸਪਤਾਲ 'ਚ ਦਾਖ਼ਲ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਹ ਅੱਜ ਸਵੇਰੇ ਜੇਲ੍ਹ ਵਿਚ ਗਸ਼ਤ ਕਰ ਰਿਹਾ ਸੀ ਤਾਂ ਉਸ ਨੂੰ ਚੱਕਰ ਆਉਣ ਲੱਗ ਪਏ ਜਿਸ ਕਾਰਨ ਉਹ ਆਪਣੇ ਬੂਟ ਉਤਾਰ ਕੇ ਬੈਠ ਗਿਆ ਤਾ ਇਸ ਦੌਰਾਨ ਪੁੱਜੇ ਜੇਲ੍ਹ ਸੁਪਰਡੈਂਟ ਨੇ ਬਿਨ੍ਹਾਂ ਕੋਈ ਗੱਲਬਾਤ ਕੀਤੇ ਉਸ ਦੀ ਕੁੱਟਮਾਰ ਕੀਤੀ ਹੈ।ਪੁਲਿਸ ਸੁਪਰਡੈਂਟ ਸੁੱਚਾ ਸਿੰਘ ਉੱਤੇ ਮਾਮਲਾ ਦਰਜ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਅਧਿਆਪਕ 1, ਵਿਦਿਆਰਥੀ 70 ! ਵੇਖੋ ਹੁਸ਼ਿਆਰਪੁਰ ਦੇ ਇੱਕ ਸਮਾਰਟ ਸਕੂਲ ਦੀ ਦਾਸਤਾਨ !
-PTC News