Sun, Apr 28, 2024
Whatsapp

ਸੀਬੀਆਈ ਨੇ ਰਿਸ਼ਵਤ ਲੈਣ ਦੇ ਦੋਸ਼ 'ਚ ਚੰਡੀਗੜ੍ਹ ਦੇ ਸਬ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

Written by  Shanker Badra -- May 15th 2018 05:32 PM
ਸੀਬੀਆਈ ਨੇ ਰਿਸ਼ਵਤ ਲੈਣ ਦੇ ਦੋਸ਼ 'ਚ ਚੰਡੀਗੜ੍ਹ ਦੇ ਸਬ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

ਸੀਬੀਆਈ ਨੇ ਰਿਸ਼ਵਤ ਲੈਣ ਦੇ ਦੋਸ਼ 'ਚ ਚੰਡੀਗੜ੍ਹ ਦੇ ਸਬ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ

ਸੀਬੀਆਈ ਨੇ ਰਿਸ਼ਵਤ ਲੈਣ ਦੇ ਦੋਸ਼ 'ਚ ਚੰਡੀਗੜ੍ਹ ਦੇ ਸਬ ਇੰਸਪੈਕਟਰ ਨੂੰ ਕੀਤਾ ਗ੍ਰਿਫ਼ਤਾਰ:ਸੀਬੀਆਈ ਨੇ ਰਿਸ਼ਵਤ ਲੈਣ ਦੇ ਦੋਸ਼ 'ਚ ਚੰਡੀਗੜ੍ਹ ਦੇ ਸਬ ਇੰਸਪੈਕਟਰ ਨੂੰ ਗ੍ਰਿਫ਼ਤਾਰ ਕੀਤਾ ਹੈ।ਜਾਣਕਾਰੀ ਮੁਤਾਬਕ ਬੀਤੇ ਦਿਨ ਮੁੰਨਾ ਸਿੰਘ ਨਾਮ ਦਾ ਇੱਕ ਵਿਅਕਤੀ ਆਪਣੇ ਮੋਟਰਸਾਈਕਲ ਉੱਤੇ ਘਰ ਜਾ ਰਿਹਾ ਸੀ।CBI arrests sub inspector of Chandigarh for taking bribeਚੰਡੀਗੜ੍ਹ ਦੀ ਕਾਲੌਨੀ ਨੰਬਰ ਚਾਰ ਦੇ ਕੋਲ ਚੰਡੀਗੜ੍ਹ ਪੁਲਿਸ ਦੇ ਸਬ ਇੰਸਪੈਕਟਰ ਸੇਵਾ ਸਿੰਘ ਵੱਲੋਂ ਉਸਨੂੰ ਮੋਟਰਸਾਈਕਲ ਦੇ ਕਾਗਜ਼ ਚੈੱਕ ਕਰਾਉਣ ਲਈ ਰੋਕਿਆ ਗਿਆ ਪਰ ਉਸਦੇ ਕੋਲ ਉਸ ਸਮੇਂ ਕੋਈ ਕਾਗਜ਼ ਨਹੀ ਸੀ ਜਿਸਦੇ ਬਦਲੇ ਸਬ ਇੰਸਪੈਕਟਰ ਨੇ ਉਕਤ ਵਿਅਕਤੀ ਦੀ ਬਾਈਕ ਰੱਖ ਲਈ ਅਤੇ ਪੰਜ ਹਜ਼ਾਰ ਰਿਸ਼ਵਤ ਦੀ ਮੰਗ ਕੀਤੀ।CBI arrests sub inspector of Chandigarh for taking bribeਜਿਸਦੀ ਮੁੰਨਾ ਸਿੰਘ ਨੇ ਸੀਬੀਆਈ ਨੂੰ ਸ਼ਿਕਾਇਤ ਕੀਤੀ।ਜਿਸ ਤੋਂ ਬਾਅਦ ਸੀਬੀਆਈ ਨੇ ਸਬ ਇੰਸਪੈਕਟਰ ਅਤੇ ਦਲਾਲ ਨੂੰ ਪੈਸਿਆਂ ਸਮੇਤ ਗ੍ਰਿਫ਼ਤਾਰ ਕਰ ਲਿਆ ਹੈ।CBI arrests sub inspector of Chandigarh for taking bribeਇਸ ਮਾਮਲੇ ਵਿੱਚ ਇੱਕ ਹੋਰ ਪੁਲਿਸ ਕਾਂਸਟੇਬਲ ਸੁਮਿਤ ਦਾ ਨਾਂਅ ਵੀ ਸ਼ਾਮਲ ਹੈ ਜਿਸਦੀ ਭਾਲ ਕੀਤੀ ਜਾ ਰਹੀ ਹੈ। -PTCNews


Top News view more...

Latest News view more...