Advertisment

CBSE ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ 

author-image
Shanker Badra
Updated On
New Update
CBSE ਬੋਰਡ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ 
Advertisment
publive-image ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੁਪਹਿਰ 12 ਵਜੇ ਸੀਬੀਐਸਈ ਬੋਰਡ ਦੀਆਂ ਪ੍ਰੀਖਿਆਵਾਂ ਸਬੰਧੀ ਇੱਕ ਅਹਿਮ ਬੈਠਕ ਕਰਨਗੇ। ਇਸ ਬੈਠਕ ਵਿਚ ਪ੍ਰਧਾਨ ਮੰਤਰੀ ਮੋਦੀ, ਸਿੱਖਿਆ ਮੰਤਰੀ ਅਤੇ ਹੋਰ ਅਧਿਕਾਰੀਆਂ ਨਾਲ ਬੈਠਕ ਕਰਨਗੇ। ਸੂਤਰਾਂ ਅਨੁਸਾਰ ਇਹ ਬੈਠਕ ਦੁਪਹਿਰ ਨੂੰ ਹੋਵੇਗੀ।
Advertisment
CBSE Board Exams 2021 : PM Modi is meeting the Minister of Education, secretaries of Education today CBSE ਬੋਰਡ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਲੱਗ ਸਕਦੈ Weekend Lockdown , ਰੀਵਿਊ ਮੀਟਿੰਗ 'ਚ ਹੋਵੇਗਾ ਵਿਚਾਰ ਦਰਅਸਲ 'ਚ ਕੋਰੋਨਾ ਦੀ ਲਾਗ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਈ ਵਿਚ ਹੋਣ ਜਾ ਰਹੀਆਂ ਸੀਬੀਐਸਈ ਦੀਆਂ ਬੋਰਡ ਪ੍ਰੀਖਿਆਵਾਂ ਨੂੰ ਰੱਦ ਕਰਨ ਲਈ ਲਗਾਤਾਰ ਮੰਗ ਕੀਤੀ ਜਾ ਰਹੀ ਹੈ। ਕਈ ਵਿਰੋਧੀ ਪਾਰਟੀਆਂ ਅਤੇ ਬਾਲੀਵੁੱਡ ਸਿਤਾਰਿਆਂ ਵੱਲੋਂ ਪ੍ਰੀਖਿਆਵਾਂ ਰੱਦ ਕਰਨ ਦੀ ਅਪੀਲ ਕੀਤੀ ਗਈ ਹੈ। CBSE Board Exams 2021 : PM Modi is meeting the Minister of Education, secretaries of Education today CBSE ਬੋਰਡ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ ਇਸ ਮੀਟਿੰਗ ਵਿਚ ਕੇਂਦਰੀ ਸਿੱਖਿਆ ਮੰਤਰੀ ਰਮੇਸ਼ ਪੋਖਰਿਆਲ ਨਿਸ਼ਾਂਕ, ਕੇਂਦਰੀ ਸਿੱਖਿਆ ਸਕੱਤਰ ਅਤੇ ਹੋਰ ਉੱਚ ਅਧਿਕਾਰੀ ਸ਼ਾਮਲ ਹੋਣਗੇ। ਓਧਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਦਸਵੀਂ ਅਤੇ ਬਾਰਵੀਂ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀ ਮੰਗ ਕੀਤੀ ਹੈ।
Advertisment
CBSE Board Exams 2021 : PM Modi is meeting the Minister of Education, secretaries of Education today CBSE ਬੋਰਡ ਪ੍ਰੀਖਿਆਵਾਂ ਨੂੰ ਲੈ ਕੇ PM ਮੋਦੀ ਤੇ ਕੇਂਦਰੀ ਸਿੱਖਿਆ ਮੰਤਰੀ ਵਿਚਾਲੇ ਅਹਿਮ ਮੀਟਿੰਗ ਪੜ੍ਹੋ ਹੋਰ ਖ਼ਬਰਾਂ :ਕੋਰੋਨਾ ਦੀ ਰਫ਼ਤਾਰ ਤੇਜ਼ ਪਰ ਮੁੱਖ ਮੰਤਰੀ ਦੇ ਸ਼ਹਿਰ ਦਾ ਰਜਿੰਦਰਾ ਹਸਪਤਾਲ ਸੁਸਤ  ਦੇਸ਼ ਭਰ ਵਿਚ ਕੋਵਿਡ -19 ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਦੀਆਂ 10 ਵੀਂ ਅਤੇ 12 ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ ਕਰਨ ਦੀਆਂ ਮੰਗਾਂ ਦੇ ਮੱਦੇਨਜ਼ਰ ਅਤੇ ਆਨ ਲਾਈਨ ਸਮੇਤ ਹੋਰ ਵਿਕਲਪਾਂ 'ਤੇ ਵਿਚਾਰ ਕੀਤਾ ਜਾਵੇਗਾ। -PTCNews publive-image-
education-minister cbse-board-exams-2021 pm%e2%80%89modi secretaries-of-education
Advertisment

Stay updated with the latest news headlines.

Follow us:
Advertisment