Tue, Apr 23, 2024
Whatsapp

10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ,CBSE ਨੇ ਕੀਤਾ ਇਹ ਐਲਾਨ

Written by  Shanker Badra -- May 08th 2020 06:10 PM
10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ,CBSE ਨੇ ਕੀਤਾ ਇਹ ਐਲਾਨ

10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ,CBSE ਨੇ ਕੀਤਾ ਇਹ ਐਲਾਨ

10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ,CBSE ਨੇ ਕੀਤਾ ਇਹ ਐਲਾਨ:ਨਵੀਂ ਦਿੱਲੀ : ਸੀ.ਬੀ.ਐਸ.ਈ. ਬੋਰਡ(Central Board of Secondary Education, CBSE) ਨੇ 10ਵੀਂ ਅਤੇ 12ਵੀਂ ਕਲਾਸਾਂ ਦੀਆਂ ਰਹਿੰਦੀਆਂ ਪ੍ਰੀਖਿਵਆਵਾਂ ਜੁਲਾਈ ਵਿੱਚ ਕਰਵਾਉਣ ਦਾ ਫੈਸਲਾ ਲੈ ਲਿਆ ਹੈ। ਜਾਣਕਾਰੀ ਅਨੁਸਾਰ ਸੀ.ਬੀ.ਐਸ.ਈ. ਦੀਆਂ ਬੱਚੀਆਂ ਹੋਈਆਂ 10ਵੀਂ ਤੇ 12ਵੀਂ ਜਮਾਤ ਬੋਰਡ ਦੀਆਂ ਪ੍ਰੀਖਿਆਵਾਂ 1 ਜੁਲਾਈ ਤੋਂ 15 ਜੁਲਾਈ ਤੱਕ ਲੈਣ ਦਾ ਐਲਾਨ ਹੋਇਆ ਹੈ ਤੇ ਨਤੀਜੇ ਅਗਸਤ ਦੇ ਆਖਿਰ 'ਚ ਐਲਾਨੇ ਜਾ ਸਕਦੇ ਹਨ। ਇਸ ਸਬੰਧ ਵਿਚ ਕੇਂਦਰੀ ਮਨੁੱਖੀ ਸਰੋਤਾਂ ਦੇ ਵਿਕਾਸ ਬਾਰੇ ਮੰਤਰੀ ਰਾਮੇਸ਼ ਪੋਖਰਿਆਲ ਨਿਸ਼ਾਂਕ ਨੇ ਐਲਾਨ ਕੀਤਾ ਹੈ।ਦੱਸ ਦੇਈਏ ਕਿ ਦੇਸ਼ 'ਚ ਲਗਾਏ ਗਏ ਲਾਕਡਾਊਨ ਕਾਰਨ 10ਵੀਂ ਤੇ 12ਵੀਂ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਅਤੇ ਬੋਰਡ ਨੇ ਹੁਣ ਰਹਿੰਦੀਆਂ ਪ੍ਰੀਖਿਵਆਵਾਂ ਜੁਲਾਈ ਵਿੱਚ ਕਰਵਾਉਣ ਦਾ ਫੈਸਲਾ ਲੈ ਲਿਆ ਹੈ। -PTCNews


Top News view more...

Latest News view more...