Fri, Apr 26, 2024
Whatsapp

ਸੀ.ਬੀ.ਐੱਸ.ਈ ਪੇਪਰ ਲੀਕ ਮਾਮਲਾ:ਦਿੱਲੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰ

Written by  Shanker Badra -- April 12th 2018 04:59 PM -- Updated: April 21st 2018 03:09 PM
ਸੀ.ਬੀ.ਐੱਸ.ਈ ਪੇਪਰ ਲੀਕ ਮਾਮਲਾ:ਦਿੱਲੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰ

ਸੀ.ਬੀ.ਐੱਸ.ਈ ਪੇਪਰ ਲੀਕ ਮਾਮਲਾ:ਦਿੱਲੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰ

ਸੀ.ਬੀ.ਐੱਸ.ਈ ਪੇਪਰ ਲੀਕ ਮਾਮਲਾ:ਦਿੱਲੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰ:ਸੀ.ਬੀ.ਐੱਸ.ਈ ਪੇਪਰ ਲੀਕ ਮਾਮਲੇ ਵਿਚ ਦਿੱਲੀ ਪੁਲਿਸ ਵੱਲੋਂ ਇੱਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਸੀ.ਬੀ.ਐੱਸ.ਈ ਪੇਪਰ ਲੀਕ ਮਾਮਲਾ:ਦਿੱਲੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰਇਸ ਤੋਂ ਪਹਿਲਾ ਪਿਛਲੇ ਹਫ਼ਤੇ ਊਨਾ ਦੇ ਇੱਕ ਨਿੱਜੀ ਸਕੂਲ ਦੇ 3 ਮੁਲਾਜ਼ਮਾਂ ਨੂੰ ਅਰਥ ਸ਼ਾਸਤਰ ਦਾ ਪੇਪਰ ਲੀਕ ਹੋਣ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ।ਸੀ.ਬੀ.ਐੱਸ.ਈ ਪੇਪਰ ਲੀਕ ਮਾਮਲਾ:ਦਿੱਲੀ ਪੁਲਿਸ ਨੇ ਇੱਕ ਔਰਤ ਸਮੇਤ ਤਿੰਨ ਨੂੰ ਕੀਤਾ ਗ੍ਰਿਫ਼ਤਾਰਜਦਕਿ ਹੁਣ ਜੋ ਗ੍ਰਿਫ਼ਤਾਰੀਆਂ ਹੋਈਆਂ, ਹਨ,ਉਹ ਹਿਸਾਬ ਦਾ ਪੇਪਰ ਲੀਕ ਹੋਣ ਦੇ ਮਾਮਲੇ 'ਚ ਹੋਈਆਂ ਹਨ। -PTCNews


Top News view more...

Latest News view more...