Advertisment

ਬਲਵੰਤ ਸਿੰਘ ਰਾਜੋਆਣਾ ਨੂੰ ਰਾਹਤ, ਫਾਂਸੀ ਦੀ ਸਜ਼ਾ ਉਮਰ ਕੈਦ 'ਚ ਹੋਈ ਤਬਦੀਲ !

author-image
Jashan A
Updated On
New Update
ਬਲਵੰਤ ਸਿੰਘ ਰਾਜੋਆਣਾ ਨੂੰ ਰਾਹਤ, ਫਾਂਸੀ ਦੀ ਸਜ਼ਾ ਉਮਰ ਕੈਦ 'ਚ ਹੋਈ ਤਬਦੀਲ !
Advertisment
ਬਲਵੰਤ ਸਿੰਘ ਰਾਜੋਆਣਾ ਨੂੰ ਰਾਹਤ, ਫਾਂਸੀ ਦੀ ਸਜ਼ਾ ਉਮਰ ਕੈਦ 'ਚ ਹੋਈ ਤਬਦੀਲ !,ਪਟਿਆਲਾ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ 'ਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਨੂੰ ਕੇਂਦਰ ਸਰਕਾਰ ਵਲੋਂ ਰਾਹਤ ਦੇ ਦਿੱਤੀ ਗਈ ਹੈ। ਦਰਅਸਲ, ਰਾਜੋਆਣਾ ਦੀ ਫਾਂਸੀ ਦੀ ਸਜ਼ਾ ਉਮਰ ਕੈਦ 'ਚ ਤਬਦੀਲ ਕਰ ਦਿੱਤੀ ਗਈ ਹੈ। Balwant Singh Rajoana ਸੂਤਰਾਂ ਮੁਤਾਬਕ ਗ੍ਰਹਿ ਮੰਤਰਾਲੇ ਨੇ ਸਜ਼ਾ ਦੀ ਤਬਦੀਲੀ ਸਬੰਧੀ ਸਹਿਮਤੀ ਦੇ ਦਿੱਤੀ ਗਈ ਹੈ। ਤੁਹਾਨੂੰ ਦੱਸ ਦਈਏ ਕਿ ਕੇਂਦਰ ਸਰਕਾਰ ਵੱਲੋਂ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ 8 ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਗਿਆ ਹੈ। ਹੋਰ ਪੜ੍ਹੋ:ਗਿੱਪੀ ਗਰੇਵਾਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਵਧਾਇਆ ਹੱਥ, ਖਾਲਸਾ ਏਡ ਨੂੰ ਦਿੱਤੀ ਮਦਦ ਰਾਸ਼ੀ Balwant Singh Rajoanaਜ਼ਿਕਰਯੋਗ ਹੈ ਕਿ 1995 'ਚ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਕਤਲ ਕੀਤਾ ਗਿਆ ਸੀ। ਇਸ ਕਤਲ ਦੇ ਦੋਸ਼ ਤਹਿਤ ਬੱਬਰ ਖ਼ਾਲਸਾ ਦੇ ਬਲਵੰਤ ਸਿੰਘ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਗਈ ਸੀ। -PTC News-
punjab-news punjabi-news balwant-singh-rajoana center-govt
Advertisment

Stay updated with the latest news headlines.

Follow us:
Advertisment