Fri, Apr 26, 2024
Whatsapp

ਮੋਦੀ ਸਰਕਾਰ ਦਾ ਵੱਡਾ ਫੈਸਲਾ,15 ਸੀਨੀਅਰ ਅਧਿਕਾਰੀਆਂ ਨੂੰ ਕੀਤਾ ਸੇਵਾਮੁਕਤ

Written by  Jashan A -- June 18th 2019 03:59 PM
ਮੋਦੀ ਸਰਕਾਰ ਦਾ ਵੱਡਾ ਫੈਸਲਾ,15 ਸੀਨੀਅਰ ਅਧਿਕਾਰੀਆਂ ਨੂੰ ਕੀਤਾ ਸੇਵਾਮੁਕਤ

ਮੋਦੀ ਸਰਕਾਰ ਦਾ ਵੱਡਾ ਫੈਸਲਾ,15 ਸੀਨੀਅਰ ਅਧਿਕਾਰੀਆਂ ਨੂੰ ਕੀਤਾ ਸੇਵਾਮੁਕਤ

ਮੋਦੀ ਸਰਕਾਰ ਦਾ ਵੱਡਾ ਫੈਸਲਾ, 15 ਸੀਨੀਅਰ ਅਧਿਕਾਰੀਆਂ ਨੂੰ ਕੀਤਾ ਸੇਵਾਮੁਕਤ ,ਨਵੀਂ ਦਿੱਲੀ: ਮੋਦੀ ਸਰਕਾਰ ਨੇ  15 ਸੀਨੀਅਰ ਅਧਿਕਾਰੀਆਂ ਨੂੰ ਲਾਜ਼ਮੀ ਰੂਪ ਤੋਂ ਰਿਟਾਇਰਮੈਂਟ ਦੇ ਦਿੱਤੀ ਹੈ। ਇਹ 15 ਉੱਤਮ ਅਧਿਕਾਰੀ ਪ੍ਰਿੰਸੀਪਲ ਕਮਿਸ਼ਨਰ, ਕਮਿਸ਼ਨਰ, ਵਧੀਕ ਕਮਿਸ਼ਨਰ ਅਤੇ ਕੇਂਦਰੀ ਬੋਰਡ ਆਫ ਇੰਡਾਇਰੈਕਟ ਟੈਕਸ ਅਤੇ ਕਸਟਮਜ਼ ਦੇ ਡਿਪਟੀ ਕਮਿਸ਼ਨਰ ਨੂੰ ਆਰਟੀਕਲ 56 ਦੇ ਤਹਿਤ ਰਿਟਾਇਰਮੈਂਟ ਦਿੱਤੀ ਗਈ ਹੈ।

ਹੋਰ ਪੜ੍ਹੋ: ਕਾਂਗਰਸ ਸਰਕਾਰ ਨੇ ਸਾਰੇ ਵਾਅਦਿਆਂ ਤੋਂ ਮੁੱਕਰ ਕੇ ਪੰਜਾਬੀਆਂ ਦਾ ਭਰੋਸਾ ਤੋੜਿਆ: ਅਕਾਲੀ ਦਲ ਤੁਹਾਨੂੰ ਦੱਸ ਦੇਈਏ ਕਿ ਮੋਦੀ ਸਰਕਾਰ ਨੇ ਅਜਿਹੇ ਅਧਿਕਾਰੀਆਂ ਦੀ ਸੂਚੀ ਬਣਾਈ ਹੈ। ਜਿਨ੍ਹਾਂ ਦੀ ਉਮਰ 50 ਸਾਲ ਤੋਂ ਜ਼ਿਆਦਾ ਹੈ ਅਤੇ ਉਹ ਆਪਣੇ ਕੰਮ ਦੇ ਮੁਤਾਬਕ ਕੰਮ ਨਹੀਂ ਕਰ ਪਾ ਰਹੇ ਹਨ. ਉਨ੍ਹਾਂ ਨੂੰ ਕੇਂਦਰ ਸਰਕਾਰ ਨਿਯਮ 56 ਦੇ ਤਹਿਤ ਸੇਵਾਮੁਕਤ ਕੀਤਾ ਜਾ ਰਿਹਾ ਹੈ। -PTC News

Top News view more...

Latest News view more...