Advertisment

ਕੇਂਦਰ ਸਰਕਾਰ ਵੱਲੋਂ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ 7 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ

author-image
Shanker Badra
New Update
ਕੇਂਦਰ ਸਰਕਾਰ ਵੱਲੋਂ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ 7 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ
Advertisment
ਕੇਂਦਰ ਸਰਕਾਰ ਵੱਲੋਂ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ 7 ਦਿਨਾਂ ਰਾਸ਼ਟਰੀ ਸੋਗ ਦਾ ਐਲਾਨ:ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੇ ਦੇਹਾਂਤ 'ਤੇ ਕੇਂਦਰ ਸਰਕਾਰ ਨੇ 7 ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਸ਼ਾਮ 5.05 ਵਜੇ ਦਿੱਲੀ 'ਚ ਸਥਿਤ ਏਮਜ਼ 'ਚ ਹੋਇਆ ਦੇਹਾਂਤ ਹੋ ਗਿਆ ਹੈ। 93 ਸਾਲ ਦੇ ਅਟਲ ਬਿਹਾਰੀ ਵਾਜਪਾਈ ਪਿਛਲੇ ਨੋ ਹਫ਼ਤਿਆਂ ਤੋਂ ਏਮਜ਼ 'ਚ ਦਾਖਲ ਸਨ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment