Thu, Apr 25, 2024
Whatsapp

ਮੱਧ ਪ੍ਰਦੇਸ਼, ਯੂਪੀ ਤੇ ਬਿਹਾਰ ਸਮੇਤ ਕਈ ਸੂਬਿਆਂ 'ਚ ਰਾਜਪਾਲਾਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

Written by  Jashan A -- July 20th 2019 02:47 PM -- Updated: July 20th 2019 02:53 PM
ਮੱਧ ਪ੍ਰਦੇਸ਼, ਯੂਪੀ ਤੇ ਬਿਹਾਰ ਸਮੇਤ ਕਈ ਸੂਬਿਆਂ 'ਚ ਰਾਜਪਾਲਾਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

ਮੱਧ ਪ੍ਰਦੇਸ਼, ਯੂਪੀ ਤੇ ਬਿਹਾਰ ਸਮੇਤ ਕਈ ਸੂਬਿਆਂ 'ਚ ਰਾਜਪਾਲਾਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ

ਮੱਧ ਪ੍ਰਦੇਸ਼, ਯੂਪੀ ਤੇ ਬਿਹਾਰ ਸਮੇਤ ਕਈ ਸੂਬਿਆਂ 'ਚ ਰਾਜਪਾਲਾਂ ਦੇ ਤਬਾਦਲੇ, ਪੜ੍ਹੋ ਪੂਰੀ ਸੂਚੀ,ਨਵੀਂ ਦਿੱਲੀ: ਨਵੀਂ ਦਿੱਲੀ: ਕੇਂਦਰ ਸਰਕਾਰ ਵੱਲੋਂ ਕਈ ਸੂਬਿਆਂ ਦੇ ਰਾਜਪਾਲਾਂ ਦੇ ਤਬਾਦਲੇ ਕਰ ਦਿੱਤੇ ਹਨ ਅਤੇ ਕੁਝ ਸੂਬਿਆਂ 'ਚ ਨਵੇਂ ਰਾਜਪਾਲ ਨਿਯੁਕਤ ਕਰ ਦਿੱਤੇ ਹਨ। ਜਿਸ ਦੌਰਾਨ ਮੱਧ ਪ੍ਰਦੇਸ਼ ਦੀ ਰਾਜਪਾਲ ਅਨੰਦੀਬੇਨ ਪਟੇਲ ਨੂੰ ਉੱਤਰ ਪ੍ਰਦੇਸ਼ 'ਚ ਰਾਜਪਾਲ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਿਹਾਰ ਦੇ ਰਾਜਪਾਲ ਲਾਲਾਜੀ ਟੰਡਨ ਹੁਣ ਮੱਧ ਪ੍ਰਦੇਸ਼ 'ਚ ਨਿਯੁਕਤ ਕੀਤੇ ਗਏ ਹਨ।

ਹੋਰ ਪੜ੍ਹੋ : ਚੰਡੀਗੜ੍ਹ: ਕਮਿਸ਼ਨਰ ਵੱਲੋਂ ਐਮ.ਸੀ.ਸੀ ਅਧਿਕਾਰੀਆਂ ਨੂੰ ਹਰ ਬੁੱਧਵਾਰ ਨੂੰ ਸਾਈਕਲ 'ਤੇ ਆਉਣ ਦੇ ਨਿਰਦੇਸ਼ ਇਸ ਤੋਂ ਇਲਾਵਾ ਫਾਗੂ ਚੌਹਾਨ ਨੂੰ ਬਿਹਾਰ ਦੇ ਰਾਜਪਾਲ ਨਿਯੁਕਤ ਕੀਤੇ ਗਏ ਹਨ। *ਰਮੇਸ਼ ਬੈਸ ਨੂੰ ਤ੍ਰਿਪੁਰਾ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। *ਆਰ. ਐੱਨ. ਰਵੀ ਨੂੰ ਨਾਗਾਲੈਂਡ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ *ਮਸ਼ਹੂਰ ਵਕੀਲ ਅਤੇ ਜਨਤਾ ਦਲ ਦੇ ਸਾਬਕਾ ਸੰਸਦ ਮੈਂਬਰ ਜਗਦੀਪ ਧਨਖੜ ਨੂੰ ਪੱਛਮੀ ਬੰਗਾਲ ਦਾ ਰਾਜਪਾਲ ਨਿਯੁਕਤ ਕੀਤਾ ਗਿਆ ਹੈ। -PTC News

Top News view more...

Latest News view more...