Thu, Apr 25, 2024
Whatsapp

ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ ਲਈ ਉਮੀਦਵਾਰਾਂ ਦਾ ਐਲਾਨ

Written by  Jashan A -- January 14th 2019 04:26 PM -- Updated: January 14th 2019 07:52 PM
ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ ਲਈ ਉਮੀਦਵਾਰਾਂ ਦਾ ਐਲਾਨ

ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ ਲਈ ਉਮੀਦਵਾਰਾਂ ਦਾ ਐਲਾਨ

ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ ਲਈ ਉਮੀਦਵਾਰਾਂ ਦਾ ਐਲਾਨ,ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਚੰਡੀਗੜ੍ਹ ਦੇ ਮੇਅਰ ਦੇ ਦੀ ਚੋਣ ਲਈ ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਨੇ ਅੱਜ ਮੇਅਰ ਦੇ ਅਹੁਦੇ ਲਈ ਆਪਣੇ ਉਮੀਦਵਾਰ ਰਾਜੇਸ਼ ਕਾਲੀਆ ਦਾ ਐਲਾਨ ਕੀਤਾ। [caption id="attachment_240364" align="aligncenter" width="300"]Chandigarh: BJP and Congress announces mayoral candidates ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ ਲਈ ਉਮੀਦਵਾਰਾਂ ਦਾ ਐਲਾਨ[/caption] ਉਥੇ ਹੀ ਸੀਨੀਅਰ ਡਿਪਟੀ ਮੇਅਰ ਦੇ ਅਹੁਦੇ ਲਈ ਹਰਦੀਪ ਸਿੰਘ ਤੇ ਡਿਪਟੀ ਮੇਅਰ ਦੇ ਅਹੁਦੇ ਲਈ ਕੰਵਰਜੀਤ ਸਿੰਘ ਰਾਣਾ ਦੇ ਨਾਮਾਂ ਦਾ ਐਲਾਨ ਕਰ ਦਿੱਤਾ ਹੈ। [caption id="attachment_240365" align="aligncenter" width="300"]Chandigarh: BJP and Congress announces mayoral candidates ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਵੱਲੋਂ ਚੰਡੀਗੜ੍ਹ ਮੇਅਰ ਦੀ ਚੋਣ ਲਈ ਉਮੀਦਵਾਰਾਂ ਦਾ ਐਲਾਨ[/caption] ਉਥੇ ਹੀ ਕਾਂਗਰਸ ਪਾਰਟੀ ਨੇ ਵੀ ਮੇਅਰ ਦੇ ਚੋਣ ਲਈ ਆਪਣੇ ਉਮੀਦਵਾਰਾਂ ਦੇ ਨਾਮਜਗਦੀਆਂ ਭਰੀਆਂ। ਇਸ ਵਾਰ ਕਾਂਗਰਸ ਵੱਲੋਂ ਇਹਨਾਂ ਤਿੰਨਾਂ ਅਹੁਦਿਆਂ 'ਤੇ ਔਰਤਾਂ ਚੋਣ ਲੜ ਰਹੀਆਂ ਹਨ। ਨਾਲ ਹੀ ਭਾਜਪਾ ਵਲੋਂ ਬਾਗੀ ਹੋ ਕੇ ਸਤੀਸ਼ ਕੁਮਾਰ ਕੈਂਥ ਨੇ ਆਜ਼ਾਦ ਉਮੀਦਵਾਰ ਵਜੋਂ ਮੇਅਰ ਪਦ ਲਈ ਨਾਮਜ਼ਦਗੀ ਦਾਖਲ ਕਰਵਾਈ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਐਤਵਾਰ ਨੂੰ ਪਾਰਟੀ ਕਾਰਿਆਲਾ ਵਿੱਚ ਪ੍ਰੀਸ਼ਦਾਂ ਦਾ ਬਹੁਮਤ ਉਨ੍ਹਾਂ ਦੇ ਨਾਲ ਸੀ। ਪਰ ਇਸ ਤੋਂ ਬਾਅਦ ਰਾਜੇਸ਼ ਕਾਲਿਆ ਦੇ ਨਾਮ ਦੀ ਘੋਸ਼ਣਾ ਕੀਤੀ ਗਈ। -PTC News


Top News view more...

Latest News view more...