Advertisment

ਚੰਡੀਗੜ੍ਹ: 2 ਸਕੀਆਂ ਭੈਣਾਂ ਦਾ ਕਤਲ ਕਰਨ ਵਾਲਾ ਕਾਤਲ ਚੜ੍ਹਿਆ ਪੁਲਿਸ ਅੜਿੱਕੇ !

author-image
Jashan A
Updated On
New Update
ਚੰਡੀਗੜ੍ਹ: 2 ਸਕੀਆਂ ਭੈਣਾਂ ਦਾ ਕਤਲ ਕਰਨ ਵਾਲਾ ਕਾਤਲ ਚੜ੍ਹਿਆ ਪੁਲਿਸ ਅੜਿੱਕੇ !
Advertisment
ਚੰਡੀਗੜ੍ਹ: 'ਰੱਖੜੀ' 'ਤੇ 2 ਸਕੀਆਂ ਭੈਣਾਂ ਦਾ ਕਤਲ ਕਰਨ ਵਾਲਾ ਕਾਤਲ ਚੜ੍ਹਿਆ ਪੁਲਿਸ ਅੜਿੱਕੇ !, ਚੰਡੀਗੜ੍ਹ: ਪਿਛਲੇ ਦਿਨੀਂ ਚੰਡੀਗੜ੍ਹ ਦੇ ਸੈਕਟਰ 22 'ਚ ਪੀ. ਜੀ. 'ਚ ਰਹਿਣ ਵਾਲੀਆਂ 2 ਸਕੀਆਂ ਭੈਣਾਂ ਨੂੰ ਕਤਲ ਕਰਨ ਵਾਲੇ ਕਾਤਲ ਕੁਲਦੀਪ ਨੂੰ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕਰ ਲਿਆ ਹੈ। ਮਿਲੀ ਜਾਣਕਾਰੀ ਮੁਤਾਬਕ ਕਾਤਲ 12ਵੀਂ ਕਲਾਸ ਤੱਕ ਪੜ੍ਹਿਆ ਹੋਇਆ ਹੈ। publive-imageਕੁਲਦੀਪ ਸਿੰਘ ਚੰਡੀਗੜ੍ਹ ਪੁਲਿਸ ਦੇ ਸਾਬਕਾ ASI ਦਾ ਲੜਕਾ ਦੱਸਿਆ ਜਾ ਰਿਹਾ ਹੈ।
Advertisment
publive-imageਦੱਸ ਦਈਏ ਕਿ ਚੰਡੀਗੜ੍ਹ ਦੇ ਸੈਕਟਰ-22 ਸਥਿਤ ਪੀ. ਜੀ. 'ਚ ਬੀਤੇ ਦਿਨ 2 ਸਕੀਆਂ ਭੈਣਾਂ ਨੂੰ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਸੀ। ਦੋਵੇਂ ਭੈਣਾਂ ਫਾਜ਼ਿਲਕਾ ਦੇ ਰਹਿਣ ਵਾਲੀਆਂ ਸਨ ਅਤੇ ਜ਼ੀਰਕਪੁਰ 'ਚ ਇਕ ਫੈਕਟਰੀ 'ਚ ਕੰਮ ਕਰਦੀਆਂ ਸਨ। ਹੋਰ ਪੜ੍ਹੋ:ਚੰਡੀਗੜ੍ਹ ਗੈਂਗ ਰੇਪ ਮੁਲਜ਼ਮ ਨੇ ਕੀਤੀ ਖੁਦ ਨੂੰ ਨੁਕਸਾਨ ਪਹੁੰਚਾਉਣ ਦੀ ਕੋਸ਼ਿਸ਼, ਜਾਣੋ ਮਾਮਲਾ publive-imageਦੱਸਣਯੋਗ ਹੈ ਕਿ ਇਹ ਦੋਵੇਂ ਭੈਣਾਂ ਅਬੋਹਰ ਦੇ ਪਿੰਡ ਬੱਲੂਆਣਾ ਦੀਆਂ ਰਹਿਣ ਵਾਲੀਆਂ ਸਨ। ਮ੍ਰਿਤਕਾਂ ‘ਚੋਂ ਇੱਕ ਦਾ ਨਾਮ ਰਜਵੰਤ ਕੌਰ ਅਤੇ ਦੂਜੀ ਦਾ ਨਾਮ ਮਨਪ੍ਰੀਤ ਕੌਰ ਹੈ। ਚੰਡੀਗੜ੍ਹ ਦੇ ਸੈਕਟਰ-22 ਵਿੱਚ ਪਿਛਲੇ ਚਾਰ ਸਾਲ ਤੋਂ ਰਹਿ ਰਹੀਆਂ ਸਨ। -PTC News-
chandigarh-news latest-chandigarh-news chandigarh-2-sisters-murder-case chandigarh-2-sisters-murder-case-news killer-arrested
Advertisment

Stay updated with the latest news headlines.

Follow us:
Advertisment