ਮੁੱਖ ਖਬਰਾਂ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 3 ਜੂਨ ਨੂੰ ਜਨਤਕ ਛੁੱਟੀ ਦਾ ਐਲਾਨ

By Pardeep Singh -- June 02, 2022 9:01 pm

ਚੰਡੀਗੜ੍ਹ: ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਚੰਡੀਗੜ੍ਹ ਪ੍ਰਸ਼ਾਸਨ ਨੇ 3 ਜੂਨ ਨੂੰ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਬੈਂਕ/ਵਪਾਰਕ ਅਦਾਰਿਆਂ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਜ਼ਿਕਰਯੋਗ ਹੈ ਕਿ ਛੁੱਟੀ ਦਾ ਐਲਾਨ ਪਹਿਲਾਂ ਕੀਤਾ ਗਿਆ ਸੀ ਪਰ ਇਸਨੂੰ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਛੁੱਟੀ ਘੋਸ਼ਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:PSPCL ਤੇ PSTCL ਦੇ ਡਾਇਰੈਕਟਰਾਂ ਦੇ ਕਾਰਜਕਾਲ ’ਚ ਵਾਧਾ

-PTC News

  • Share