ਚੰਡੀਗੜ੍ਹ ਪ੍ਰਸ਼ਾਸਨ ਦਾ ਫੈਸਲਾ, 1 ਫਰਵਰੀ ਤੋਂ 10ਵੀਂ ਤੇ 12ਵੀਂ ਲਈ ਆਫ਼ਲਾਈਨ ਹੋਣਗੇ ਸਕੂਲ
ਪ੍ਰਸ਼ਾਸਨ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਕਿਹਾ ਹੈ ਕਿ 1 ਫਰਵਰੀ ਤੋਂ 10ਵੀਂ ਤੇ 12ਵੀਂ ਜਮਾਤਾਂ ਲਈ ਆਫ਼ਲਾਈਨ ਵਰਕ ਕੀਤਾ ਜਾਵੇਗਾ। 1 ਫਰਵਰੀ ਤੋਂ 10ਵੀਂ ਅਤੇ 12ਵੀਂ ਕਲਾਸਾਂ ਦੇ ਲਈ ਸਕੂਲ ਖੁੱਲ੍ਹਣਗੇ।
ਇਸ ਤੋਂ ਇਲਾਵਾ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਵਿਦਿਆਰਥੀਆਂ ਵੱਲੋਂ ਕਲਾਸਾਂ ਆਨਲਾਈਨ ਲਗਾਉਣ ਦਾ ਵਿਕਲਪ ਹੋਵੇਗਾ। ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ:ਪੰਜਾਬ 'ਚ ਲਾਗੂ ਕੋਵਿਡ ਪਾਬੰਦੀਆਂ ਅਗਲੇ ਹੁਕਮਾਂ ਤੱਕ ਰਹਿਣਗੀਆਂ ਜਾਰੀ
-PTC News