ਚੰਡੀਗੜ੍ਹ ਪ੍ਰਸ਼ਾਸਨ ਨੇ ਚਾਰ ਪੀਸੀਐਸ ਅਧਿਕਾਰੀਆਂ ਨੂੰ ਕੀਤਾ ਰਿਲੀਵ
ਚੰਡੀਗੜ੍ਹ, 30 ਮਾਰਚ 2022: ਚੰਡੀਗੜ੍ਹ ਪ੍ਰਸ਼ਾਸਨ ਵਿੱਚ ਕੰਮ ਕਰਦੇ 4 ਪੀਸੀਐਸ ਅਧਿਕਾਰੀਆਂ ਨੂੰ ਤੁਰੰਤ ਰਿਲੀਵ ਕਰ ਦਿੱਤਾ ਗਿਆ ਹੈ। -PTC News