Fri, Apr 26, 2024
Whatsapp

ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਨੂੰ ਠੱਲਣ ਲਈ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼

Written by  Jagroop Kaur -- March 22nd 2021 06:58 PM
ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਨੂੰ ਠੱਲਣ ਲਈ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼

ਚੰਡੀਗੜ੍ਹ ਪ੍ਰਸ਼ਾਸਨ ਨੇ ਕੋਰੋਨਾ ਨੂੰ ਠੱਲਣ ਲਈ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼

ਕੋਰੋਨਾ ਦੇ ਵੱਧ ਰਹੇ ਨੂੰ ਦੇਖਦੇ ਹੋਏ ਪੰਜਾਬ ਤੇ ਦੇਸ਼ ਭਰ ਚ ਸਖਤੀ ਕੀਤੀ ਜਾ ਰਹੀ ਹੈ। ਜਿਥੇ ਅੱਜ ਮੋਗਾ ਪਠਾਨਕੋਟ ਵਿਚ ਇਕ ਵਾਰ ਫਿਰ ਕੋਰੋਨਾ ਦਾ ਧਮਾਕਾ ਹੋਇਆ ਹੈ ਅਤੇ ਇੱਕੋ ਦਿਨ 36 ਨਵੇਂ ਮਾਮਲੇ ਸਾਹਮਣੇ ਆਏ ਹਨ । ਉਥੇ ਹੀ ਕੋਵਿਡ ਦੇ ਵਧਦੇ ਕੇਸਾਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ।Coronavirus Chandigarh: Amid spike in COVID-19, Chandigarh announced curbs including ban on Holi-Milan gatherings and closure of schools, colleges.  READ MORE : ਭੇਤਭਰੇ ਹਲਾਤਾਂ ‘ਚ ਹੋਈ ਭਾਜਪਾ ਆਗੂ ਦੇ ਗੰਨਮੈਨ ਦੀ ਮੌਤ 31 ਮਾਰਚ ਤੱਕ ਸਾਰੇ ਸਕੂਲ ਤੇ ਕਾਲਜਾਂ ਨੂੰ ਬੰਦ ਕਰ ਦਿੱਤਾ ਗਿਆ ਹੈ। ਅਧਿਆਪਕਾਂ ਤੇ ਸਾਰੇ ਨਾਨ ਟੀਚਿੰਗ ਸਟਾਫ ਨੂੰ ਸਕੂਲ ਆਉਣਾ ਪਵੇਗਾ। ਤੀਜੀ ਤੋਂ ਲੈ ਕੇ 8ਵੀਂ ਕਲਾਸ ਤੱਕ ਹੋਣ ਵਾਲੇ ਆਨਲਾਈਨ ਪੇਪਰ ਡੇਟਸ਼ੀਲ ਅਨੁਸਾਰ ਹੀ ਚੱਲਦੇ ਰਹਿਣਗੇ ਤੇ ਜਦੋਂ ਕਿ 9ਵੀਂ ਤੇ 11ਵੀਂ ਕਲਾਸ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਫੈਸਲਾ ਅਜੇ ਪੈਂਡਿੰਗ ਰੱਖਿਆ ਗਿਆ ਹੈ, ਜਿਸ ਨੂੰ ਲੈ ਕੇ ਜਲਦ ਹੀ ਐਲਾਨ ਕਰ ਦਿੱਤਾ ਜਾਵੇਗਾ। ਫ਼ਿਲਮ ਨੂੰ ਸ਼ਰਨ ਆਰਟ ਨੇ ਡਾਇਰੈਕਟ ਕੀਤਾ ਸੀ। ਇਸ ਦੀ ਕਹਾਣੀ ਜੱਸ ਗਰੇਵਾਲ ਨੇ ਲਿਖੀ ਸੀ। ਫ਼ਿਲਮ ਵਿਹਲੀ ਜਨਤਾ ਫ਼ਿਲਮਜ਼ ਤੇ ਓਮਜੀ ਗਰੁੱਪ ਦੀ ਪੇਸ਼ਕਸ਼ ਸੀ। ਇਕੱਠਾਂ ਦਾ ਮਨੋਰੰਜਨ ਕਰਨ ਲਈ ਕਿਸੇ ਪ੍ਰਦਰਸ਼ਨੀ / ਮੇਲੇ ਦੇ ਆਯੋਜਨ ਲਈ ਕੋਈ ਨਵੀਂ ਆਗਿਆ ਨਹੀਂ ਦਿੱਤੀ ਜਾਏਗੀ. ਹਾਲਾਂਕਿ, ਉਹ ਸਾਰੇ, ਜਿਨ੍ਹਾਂ ਨੂੰ ਪਹਿਲਾਂ ਆਗਿਆ ਦਿੱਤੀ ਗਈ ਹੈ, ਨੂੰ ਉਨ੍ਹਾਂ ਦੇ ਨਿਰਧਾਰਤ ਪ੍ਰੋਗਰਾਮ ਦੇ ਅਨੁਸਾਰ ਪੂਰਾ ਕਰਨ ਦੀ ਆਗਿਆ ਦਿੱਤੀ ਜਾ ਸਕਦੀ ਹੈCoronavirus Chandigarh: Amid spike in COVID-19, Chandigarh announced curbs including ban on Holi-Milan gatherings and closure of schools, colleges.  Also Read | Superspreader events like weddings behind new surge of coronavirus: Govt panel ਜ਼ਿਕਰਯੋਗ ਹੈ ਕਿ ਜਲੰਧਰ ਜ਼ਿਲ੍ਹੇ ’ਚ ਕੋਰੋਨਾ ਨੇ ਇਕ ਵਾਰ ਫਿਰ ਆਪਣੀ ਰਫ਼ਤਾਰ ਤੇਜ਼ ਕਰ ਦਿੱਤੀ ਹੈ, ਜਿਸ ਨਾਲ ਪਾਜ਼ੇਟਿਵ ਆਉਣ ਵਾਲੇ ਮਰੀਜ਼ਾਂ ਦੀ ਗਿਣਤੀ ਜਿੱਥੇ ਤੇਜ਼ੀ ਨਾਲ ਵਧ ਰਹੀ ਹੈ, ਉੱਥੇ ਹੀ ਇਸ ਵਾਇਰਸ ਕਾਰਨ ਦਮ ਤੋੜਨ ਵਾਲਿਆਂ ਦਾ ਗ੍ਰਾਫ਼ ਵੀ ਤੇਜ਼ੀ ਨਾਲ ਉਪਰ ਨੂੰ ਜਾ ਰਿਹਾ ਹੈ। ਸੋਮਵਾਰ ਨੂੰ ਜ਼ਿਲ੍ਹੇ ’ਚ ਜਿੱਥੇ ਕਰੀਬ 350 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ|

ਉੱਥੇ ਹੀ 9 ਹੋਰ ਮਰੀਜ਼ਾਂ ਨੇ ਇਸ ਵਾਇਰਸ ਨਾਲ ਲੜਦੇ ਹੋਏ ਦਮ ਤੋੜ ਦਿੱਤਾ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਵਿਭਾਗ ਨੂੰ ਐਤਵਾਰ ਵੱਖ-ਵੱਖ ਲੈਬਾਰਟਰੀਆਂ ਤੋਂ ਕਰੀਬ 350 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਜਿਨ੍ਹਾਂ ’ਚੋਂ ਕੁਝ ਲੋਕ ਦੂਜੇ ਜ਼ਿਲ੍ਹਿਆਂ ਜਾਂ ਸੂਬਿਆਂ ਨਾਲ ਸਬੰਧਤ ਪਾਏ ਗਏ।

Top News view more...

Latest News view more...