Advertisment

ਕੈਪਟਨ ਅਮਰਿੰਦਰ ਸਿੰਘ ਦੀ ਇੱਕ ਵਾਰ ਫ਼ਿਰ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤੀ ਇਹ ਸਲਾਹ

author-image
Jashan A
Updated On
New Update
ਕੈਪਟਨ ਅਮਰਿੰਦਰ ਸਿੰਘ ਦੀ ਇੱਕ ਵਾਰ ਫ਼ਿਰ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤੀ ਇਹ ਸਲਾਹ
Advertisment
ਕੈਪਟਨ ਅਮਰਿੰਦਰ ਸਿੰਘ ਦੀ ਇੱਕ ਵਾਰ ਫ਼ਿਰ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤੀ ਇਹ ਸਲਾਹ,ਚੰਡੀਗੜ੍ਹ: ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੁੜ ਤੋਂ ਸਿਹਤ ਵਿਗੜਨ ਦੀ ਖ਼ਬਰ ਮਿਲੀ ਸੀ।ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਪੀ.ਜੀ.ਆਈ.ਵਿੱਚ ਪੁੱਜੇ। captain amrinder singh ਕੈਪਟਨ ਅਮਰਿੰਦਰ ਸਿੰਘ ਦੀ ਇੱਕ ਵਾਰ ਫ਼ਿਰ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤੀ ਇਹ ਸਲਾਹ ਮਿਲੀ ਜਾਣਕਾਰੀ ਕੈਪਟਨ ਅਮਰਿੰਦਰ ਸਿੰਘ ਰੁਟੀਨ ਚੈੱਕਅੱਪ ਲਈ ਪੀ.ਜੀ.ਆਈ ਪਹੁੰਚੇ ਸਨ, ਜਿਥੇ ਉਹਨਾਂ ਨੇ ਆਪਣੇ ਕੁਝ ਟੈਸਟ ਕਰਵਾਏ। ਪਿਛਲੇ ਹਫਤੇ ਵਾਇਰਲ ਬੁਖਾਰ ਹੋਣ ਤੋਂ ਬਾਅਦ ਉਨ੍ਹਾਂ ਨੇ ਇਹ ਟੈਸਟ ਮੁੜ ਕਰਵਾਏ ਹਨ। captain amrinder singh ਕੈਪਟਨ ਅਮਰਿੰਦਰ ਸਿੰਘ ਦੀ ਇੱਕ ਵਾਰ ਫ਼ਿਰ ਵਿਗੜੀ ਸਿਹਤ, ਡਾਕਟਰਾਂ ਨੇ ਦਿੱਤੀ ਇਹ ਸਲਾਹ ਪੀ. ਜੀ. ਆਈ ਦੇ ਡਾਕਟਰਾਂ ਮੁਤਾਬਕ ਸਾਰੇ ਟੈਸਟ ਠੀਕ ਹਨ ਅਤੇ ਮੁੱਖ ਮੰਤਰੀ ਨੂੰ ਵਾਇਰਲ ਬੁਖਾਰ ਦੇ ਕਾਰਨ ਮਾਮੂਲੀ ਜਿਹੀ ਕਮਜ਼ੋਰੀ ਹੈ। ਕਮਜ਼ੋਰੀ ਦੇ ਚੱਲਦਿਆਂ ਡਾਕਟਰਾਂ ਨੇ ਮੁੱਖ ਮੰਤਰੀ ਨੂੰ 48 ਘੰਟੇ ਮਤਲਬ ਕਿ 2 ਦਿਨਾਂ ਲਈ ਆਰਾਮ ਕਰਨ ਦੀ ਸਲਾਹ ਦਿੱਤੀ ਹੈ। -PTC News-
punjabi-news pgi-chandigarh latest-punjabi-news chandigarh-news news-in-punjabi cpatain-amrinder-singh-news captain-amrinder-singh-checkup
Advertisment

Stay updated with the latest news headlines.

Follow us:
Advertisment