Wed, Apr 24, 2024
Whatsapp

ਚੰਡੀਗੜ੍ਹ: ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ, ਦੇਖੋ Exclusive ਵੀਡੀਓ

Written by  Jashan A -- February 11th 2019 08:56 AM
ਚੰਡੀਗੜ੍ਹ: ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ, ਦੇਖੋ Exclusive ਵੀਡੀਓ

ਚੰਡੀਗੜ੍ਹ: ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ, ਦੇਖੋ Exclusive ਵੀਡੀਓ

ਚੰਡੀਗੜ੍ਹ: ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ, ਦੇਖੋ Exclusive ਵੀਡੀਓ,ਚੰਡੀਗੜ੍ਹ: ਬੀਤੀ ਦੇਰ ਰਾਤ ਚੰਡੀਗੜ੍ਹ ਦੇ ਪਿੰਡ ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਿਸ ਦੌਰਾਨ 2 ਗੁੱਟਾਂ ਵਿਚਕਾਰ ਝੜਪ ਹੋ ਗਈ ਤੇ ਅਣਪਛਾਤਿਆਂ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ। ਜਿਸ ਕਾਰਨ 2 ਲੋਕ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। [caption id="attachment_254385" align="aligncenter" width="300"]chd ਚੰਡੀਗੜ੍ਹ: ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ, ਦੇਖੋ Exclusive ਵੀਡੀਓ[/caption] ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਨੌਜਵਾਨ ਬਲੈਰੋ ਗੱਡੀ 'ਚ ਆਏ ਸਨ, ਜਿਨ੍ਹਾਂ ਨੇ ਸਥਾਨਕ ਠੇਕੇ ਕੋਲ ਫਾਇਰਿੰਗ ਕਰ ਦਿੱਤੀ। ਫਾਇਰਿੰਗ ਕਰਦੇ ਹੋਏ ਨੌਜਵਾਨਾਂ ਦੀ ਫੁਟੇਜ਼ ਸੀਸੀਟੀਵੀ 'ਚ ਕੈਦ ਹੋ ਗਈ। ਇਸ ਮਾਮਲੇ ਤੋਂ ਬਾਅਦ ਭੜਕੇ ਲੋਕਾਂ ਨੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਨ ਦੀ ਚਿਤਾਵਨੀ ਦਿੱਤੀ। [caption id="attachment_254387" align="aligncenter" width="300"]chd ਚੰਡੀਗੜ੍ਹ: ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ, ਦੇਖੋ Exclusive ਵੀਡੀਓ[/caption] ਉਥੇ ਹੀ ਇਸ ਘਟਨਾ ਦਾ ਪਤਾ ਚੱਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News


Top News view more...

Latest News view more...