Advertisment

ਚੰਡੀਗੜ੍ਹ: ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ, ਦੇਖੋ Exclusive ਵੀਡੀਓ

author-image
Jashan A
Updated On
New Update
ਚੰਡੀਗੜ੍ਹ: ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ, ਦੇਖੋ Exclusive ਵੀਡੀਓ
Advertisment
ਚੰਡੀਗੜ੍ਹ: ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ, ਦੇਖੋ Exclusive ਵੀਡੀਓ,ਚੰਡੀਗੜ੍ਹ: ਬੀਤੀ ਦੇਰ ਰਾਤ ਚੰਡੀਗੜ੍ਹ ਦੇ ਪਿੰਡ ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ। ਜਿਸ ਦੌਰਾਨ 2 ਗੁੱਟਾਂ ਵਿਚਕਾਰ ਝੜਪ ਹੋ ਗਈ ਤੇ ਅਣਪਛਾਤਿਆਂ ਵੱਲੋਂ ਗੋਲੀਆਂ ਵੀ ਚਲਾਈਆਂ ਗਈਆਂ। ਜਿਸ ਕਾਰਨ 2 ਲੋਕ ਜ਼ਖਮੀ ਹੋ ਗਏ। ਘਟਨਾ ਤੋਂ ਬਾਅਦ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣ ਗਿਆ। chd ਚੰਡੀਗੜ੍ਹ: ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ, ਦੇਖੋ Exclusive ਵੀਡੀਓ ਮਿਲੀ ਜਾਣਕਾਰੀ ਮੁਤਾਬਕ ਅਣਪਛਾਤੇ ਨੌਜਵਾਨ ਬਲੈਰੋ ਗੱਡੀ 'ਚ ਆਏ ਸਨ, ਜਿਨ੍ਹਾਂ ਨੇ ਸਥਾਨਕ ਠੇਕੇ ਕੋਲ ਫਾਇਰਿੰਗ ਕਰ ਦਿੱਤੀ। ਫਾਇਰਿੰਗ ਕਰਦੇ ਹੋਏ ਨੌਜਵਾਨਾਂ ਦੀ ਫੁਟੇਜ਼ ਸੀਸੀਟੀਵੀ 'ਚ ਕੈਦ ਹੋ ਗਈ। ਇਸ ਮਾਮਲੇ ਤੋਂ ਬਾਅਦ ਭੜਕੇ ਲੋਕਾਂ ਨੇ ਸ਼ਰਾਬ ਦੇ ਠੇਕੇ ਨੂੰ ਬੰਦ ਕਰਨ ਦੀ ਚਿਤਾਵਨੀ ਦਿੱਤੀ। chd ਚੰਡੀਗੜ੍ਹ: ਡੱਡੂਮਾਜਰਾ ਵਿਖੇ ਗੁੰਡਾਗਰਦੀ ਦਾ ਨੰਗਾ ਨਾਚ, ਅਣਪਛਾਤਿਆਂ ਨੇ ਚਲਾਈਆਂ ਗੋਲੀਆਂ, 2 ਜ਼ਖਮੀ, ਦੇਖੋ Exclusive ਵੀਡੀਓ ਉਥੇ ਹੀ ਇਸ ਘਟਨਾ ਦਾ ਪਤਾ ਚੱਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ। -PTC News-
punjabi-news latest-punjabi-news chandigarh-news latest-chandigarh-news news-in-punjabi firing-news
Advertisment

Stay updated with the latest news headlines.

Follow us:
Advertisment