Fri, Apr 26, 2024
Whatsapp

ਮੁੱਖ ਚੋਣ ਕਮਿਸ਼ਨਰ ਪੰਜਾਬ, ਡਾ ਐੱਸ ਕਰੁਣਾ ਰਾਜੂ ਨੇ ਚੰਡੀਗੜ੍ਹ ਦੇ ਸੈਕਟਰ 18 ਵਿਖੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ

Written by  Jashan A -- May 19th 2019 11:59 AM -- Updated: May 19th 2019 02:25 PM
ਮੁੱਖ ਚੋਣ ਕਮਿਸ਼ਨਰ ਪੰਜਾਬ, ਡਾ ਐੱਸ ਕਰੁਣਾ ਰਾਜੂ ਨੇ ਚੰਡੀਗੜ੍ਹ ਦੇ ਸੈਕਟਰ 18 ਵਿਖੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ

ਮੁੱਖ ਚੋਣ ਕਮਿਸ਼ਨਰ ਪੰਜਾਬ, ਡਾ ਐੱਸ ਕਰੁਣਾ ਰਾਜੂ ਨੇ ਚੰਡੀਗੜ੍ਹ ਦੇ ਸੈਕਟਰ 18 ਵਿਖੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ

ਮੁੱਖ ਚੋਣ ਕਮਿਸ਼ਨਰ ਪੰਜਾਬ, ਡਾ ਐੱਸ ਕਰੁਣਾ ਰਾਜੂ ਨੇ ਚੰਡੀਗੜ੍ਹ ਦੇ ਸੈਕਟਰ 18 ਵਿਖੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ,ਚੰਡੀਗੜ੍ਹ: ਦੇਸ਼ ਦੀ ਸੱਤਾ ਦੀ ਜ਼ਿੰਮੇਵਾਰੀ ਦਾ ਫੈਸਲਾ ਕਰਨ ਲਈ ਲੋਕ ਸਭਾ ਚੋਣਾਂ ਦਾ ਕਾਰਵਾਂ ਅੱਜ ਆਪਣੇ ਆਖਰੀ ਭਾਵ 7ਵੇਂ ਪੜਾਅ 'ਤੇ ਪਹੁੰਚ ਚੁੱਕਿਆ ਹੈ। [caption id="attachment_297275" align="aligncenter" width="300"]chd ਮੁੱਖ ਚੋਣ ਕਮਿਸ਼ਨਰ ਪੰਜਾਬ, ਡਾ ਐੱਸ ਕਰੁਣਾ ਰਾਜੂ ਨੇ ਚੰਡੀਗੜ੍ਹ ਦੇ ਸੈਕਟਰ 18 ਵਿਖੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ[/caption] ਇਸ ਪੜਾਅ 'ਚ ਪੰਜਾਬ ਸਮੇਤ 7 ਸੂਬਿਆਂ ਦੀਆਂ ਕੁੱਲ 59 ਸੀਟਾਂ 'ਤੇ ਵੋਟਰਾਂ ਵੱਲੋਂ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕੀਤਾ ਜਾ ਰਿਹਾ ਹੈ। ਉਥੇ ਹੀ ਮੁਖ ਚੋਣ ਕਮਿਸ਼ਨਰ ਪੰਜਾਬ, ਡਾ ਐੱਸ ਕਰੁਣਾ ਰਾਜੂ ਨੇ ਚੰਡੀਗੜ੍ਹ ਦੇ ਸੈਕਟਰ 18 'ਚ ਆਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ। ਇਸ ਮੌਕੇ ਉਹਨਾਂ ਨੇ ਲੋਕਾਂ ਨੂੰ ਆਪਣੇ ਜਮੂਹਰੀ ਹੱਕ ਦਾ ਇਸਤੇਮਾਲ ਕਰੋ। ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਸੀਟ ਲਈ ਕਾਂਗਰਸ ਪਾਰਟੀ ਦੇ ਚੰਡੀਗੜ੍ਹ ਤੋਂ ਉਮੀਦਵਾਰ ਪਵਨ ਕੁਮਾਰ ਬਾਂਸਲ ਅਤੇ ਭਾਜਪਾ ਉਮੀਦਵਾਰ ਕਿਰਨ ਖੇਰ 'ਚ ਅੱਡੀ ਚੋਟੀ ਦਾ ਜ਼ੋਰ ਲੱਗਿਆ ਹੋਇਆ ਹੈ। [caption id="attachment_297274" align="aligncenter" width="300"]chd ਮੁੱਖ ਚੋਣ ਕਮਿਸ਼ਨਰ ਪੰਜਾਬ, ਡਾ ਐੱਸ ਕਰੁਣਾ ਰਾਜੂ ਨੇ ਚੰਡੀਗੜ੍ਹ ਦੇ ਸੈਕਟਰ 18 ਵਿਖੇ ਆਪਣੇ ਵੋਟ ਹੱਕ ਦਾ ਕੀਤਾ ਇਸਤੇਮਾਲ[/caption] ਜ਼ਿਕਰ ਏ ਖਾਸ ਹੈ ਕਿ ਦੇਸ਼ 'ਚ 7 ਪੜਾਅ 'ਚ ਹੋਈਆਂ ਲੋਕ ਸਭਾ ਚੋਣਾਂ ਦੇ ਨਤੀਜੇ 23 ਮਈ ਨੂੰ ਐਲਾਨੇ ਜਾਣਗੇ, ਜਿਸ ਤੋਂ ਬਾਅਦ ਇਹ ਪਤਾ ਲੱਗੇਗਾ ਕਿ ਕੌਣ ਦੇਸ਼ ਨੂੰ ਚਲਾਵੇਗਾ ? -PTC News ਹੋਰ Videos ਦੇਖਣ ਲਈ ਸਾਡਾ Youtube Channel Subscribe ਕਰੋ


Top News view more...

Latest News view more...