Thu, Apr 25, 2024
Whatsapp

ਚੰਡੀਗੜ੍ਹ ਦੇ ਸੈਕਟਰ -17 ਦੇ ਇਕ ਸ਼ੋਅ ਰੂਮ ਨੂੰ ਲੱਗੀ ਭਿਆਨਕ ਅੱਗ

Written by  Shanker Badra -- April 06th 2020 06:30 PM -- Updated: April 06th 2020 06:31 PM
ਚੰਡੀਗੜ੍ਹ ਦੇ ਸੈਕਟਰ -17 ਦੇ ਇਕ ਸ਼ੋਅ ਰੂਮ ਨੂੰ ਲੱਗੀ ਭਿਆਨਕ ਅੱਗ

ਚੰਡੀਗੜ੍ਹ ਦੇ ਸੈਕਟਰ -17 ਦੇ ਇਕ ਸ਼ੋਅ ਰੂਮ ਨੂੰ ਲੱਗੀ ਭਿਆਨਕ ਅੱਗ

ਚੰਡੀਗੜ੍ਹ ਦੇ ਸੈਕਟਰ -17 ਦੇ ਇਕ ਸ਼ੋਅ ਰੂਮ ਨੂੰ ਲੱਗੀ ਭਿਆਨਕ ਅੱਗ:ਚੰਡੀਗੜ੍ਹ : ਚੰਡੀਗੜ੍ਹ ਦੇ ਸੈਕਟਰ -17 ਦੇ ਇਕ ਸ਼ੋਅਰੂਮ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਜਿਸ ਤੋਂ ਬਾਅਦ ਹਫ਼ੜਾ-ਦਫੜੀ ਮਚ ਗਈ ਹੈ। ਇਸ ਦੌਰਾਨ ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਫ਼ਾਇਰ ਬ੍ਰਿਗੇਡ ਦੀਆਂ 5 ਗੱਡੀਆਂ ਮੌਕੇ 'ਤੇ ਪਹੁੰਚੀਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆ ਹਨ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ। ਇਸ ਦੌਰਾਨ ਅੱਗ ਲੱਗਣ ਦੇ ਕਾਰਨਸ਼ੋਅ ਰੂਮ 'ਚ ਕਾਫ਼ੀ ਨੁਕਸਾਨ ਹੋ ਗਿਆ ਹੈ। -PTCNews


Top News view more...

Latest News view more...