Mon, Apr 29, 2024
Whatsapp

ਚੰਡੀਗੜ੍ਹ: ਹਾਈਕੋਰਟ ਦੀ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

Written by  Jashan A -- February 14th 2019 12:47 PM
ਚੰਡੀਗੜ੍ਹ: ਹਾਈਕੋਰਟ ਦੀ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਚੰਡੀਗੜ੍ਹ: ਹਾਈਕੋਰਟ ਦੀ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

ਚੰਡੀਗੜ੍ਹ: ਹਾਈਕੋਰਟ ਦੀ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ,ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋ, ਕੋਰਟ ਦੀ ਬਿਲਡਿੰਗ ਅੰਦਰ ਬਣੀ ਇੱਕ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। [caption id="attachment_256229" align="aligncenter" width="300"]chd ਚੰਡੀਗੜ੍ਹ: ਹਾਈਕੋਰਟ ਦੀ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ[/caption] ਜਿਸ ਕਾਰਨ ਕਾਫੀ ਨੁਕਸਾਨ ਹੋਇਆ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ। [caption id="attachment_256230" align="aligncenter" width="300"]chd ਚੰਡੀਗੜ੍ਹ: ਹਾਈਕੋਰਟ ਦੀ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ[/caption] ਪਰ ਇਸ ਨਾਲ ਕੋਈ ਜਾਨੀ ਨੁਕਸਾਨ ਹੋਣ ਤੋਂ ਸੀ ਬਚਾਅ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ। -PTC News


Top News view more...

Latest News view more...