Advertisment

ਚੰਡੀਗੜ੍ਹ: ਹਾਈਕੋਰਟ ਦੀ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ

author-image
Jashan A
Updated On
New Update
ਚੰਡੀਗੜ੍ਹ: ਹਾਈਕੋਰਟ ਦੀ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ
Advertisment
ਚੰਡੀਗੜ੍ਹ: ਹਾਈਕੋਰਟ ਦੀ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ,ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅੱਜ ਉਸ ਸਮੇਂ ਹਫੜਾ ਦਫੜੀ ਮੱਚ ਗਈ ਜਦੋ, ਕੋਰਟ ਦੀ ਬਿਲਡਿੰਗ ਅੰਦਰ ਬਣੀ ਇੱਕ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਭਿਆਨਕ ਅੱਗ ਲੱਗ ਗਈ। chd ਚੰਡੀਗੜ੍ਹ: ਹਾਈਕੋਰਟ ਦੀ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ ਜਿਸ ਕਾਰਨ ਕਾਫੀ ਨੁਕਸਾਨ ਹੋਇਆ। ਇਸ ਘਟਨਾ ਤੋਂ ਬਾਅਦ ਸਥਾਨਕ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ। chd ਚੰਡੀਗੜ੍ਹ: ਹਾਈਕੋਰਟ ਦੀ ਕੰਟੀਨ 'ਚ ਸਿਲੰਡਰ ਲੀਕ ਹੋਣ ਕਾਰਨ ਲੱਗੀ ਭਿਆਨਕ ਅੱਗ, ਜਾਨੀ ਨੁਕਸਾਨ ਤੋਂ ਬਚਾਅ ਪਰ ਇਸ ਨਾਲ ਕੋਈ ਜਾਨੀ ਨੁਕਸਾਨ ਹੋਣ ਤੋਂ ਸੀ ਬਚਾਅ ਹੋ ਗਿਆ। ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾ ਲਿਆ। -PTC News-
punjabi-news latest-punjabi-news chandigarh-news latest-chandigarh-news news-in-punjabi highcourt-news
Advertisment

Stay updated with the latest news headlines.

Follow us:
Advertisment