Fri, Apr 26, 2024
Whatsapp

"ਆਪ" ਉਮੀਦਵਾਰ ਨਰਿੰਦਰ ਸ਼ੇਰਗਿੱਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

Written by  Jashan A -- May 02nd 2019 06:57 PM -- Updated: May 02nd 2019 07:12 PM

"ਆਪ" ਉਮੀਦਵਾਰ ਨਰਿੰਦਰ ਸ਼ੇਰਗਿੱਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ

"ਆਪ" ਉਮੀਦਵਾਰ ਨਰਿੰਦਰ ਸ਼ੇਰਗਿੱਲ ਨੂੰ ਹਾਈਕੋਰਟ ਵੱਲੋਂ ਵੱਡੀ ਰਾਹਤ,ਚੰਡੀਗੜ੍ਹ: ਆਮ ਆਦਮੀ ਪਾਰਟੀ ਨੂੰ ਅੱਜ ਵੱਡੀ ਰਾਹਤ ਮਿਲ ਗਈ ਹੈ। ਦਰਅਸਲ, ਚੋਣ ਕਮਿਸ਼ਨ ਨੇ ਨਰਿੰਦਰ ਸ਼ੇਰ ਗਿੱਲ ਦੇ ਨਾਮਜ਼ਦਗੀ ਰੱਦ ਕਰਨ 'ਤੇ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਸ੍ਰੀ ਅਨੰਦਪੁਰ ਸਾਹਿਬ ਤੋਂ ਆਦਮੀ ਪਾਰਟੀ ਦੇ ਉਮੀਦਵਾਰ ਨਰਿੰਦਰ ਸ਼ੇਰਗਿੱਲ ਦੇ ਨਾਮਜ਼ਦਗੀ ਪੱਤਰ ਨੂੰ ਮਨਜ਼ੂਰੀ ਦੇ ਦਿੱਤੀ ਹੈ। ਯਾਨੀ ਕਿ ਹੁਣ ਨਾਮਜ਼ਦਗੀ ਪੱਤਰ ਦੀ ਦੁਬਾਰਾ ਜਾਂਚ ਪੜਤਾਲ ਹੋਵੇਗੀ। ਹੋਰ ਪੜ੍ਹੋ:ਚੋਣ ਕਮਿਸ਼ਨ ਵੱਲੋਂ ਖੰਨਾ ਪੁਲਿਸ ਦੇ SSP ਦਾ ਤਬਾਦਲਾ ਚੋਣ ਕਮਿਸ਼ਨ ਅਨੁਸਾਰ ਨਰਿੰਦਰ ਸਿੰਘ ਸ਼ੇਰਗਿੱਲ ਵੱਲੋਂ ਜ਼ਿਲਾ ਮੋਹਾਲੀ ਤੋਂ 2017 'ਚ ਵਿਧਾਨਸਭਾ ਚੋਣਾਂ ਲੜੀਆਂ ਗਈਆਂ ਸਨ, ਜਿਸ 'ਚ ਉਨ੍ਹਾਂ ਨੇ ਖ਼ਰਚੇ ਦਾ ਵੇਰਵਾ ਚੋਣ ਕਮਿਸ਼ਨ ਨੂੰ ਨਹੀਂ ਦਿੱਤਾ ਸੀ, ਜਿਸ ਦੇ ਚੱਲਦੇ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਚੋਣ ਕਮਿਸ਼ਨ ਨੇ ਚੋਣ ਲੜਨ ਤੋਂ ਡਿਸਕੁਆਲੀਫਾਈ ਕੀਤਾ ਗਿਆ ਸੀ। -PTC News ਹੋਰ ਖਬਰਾਂ ਲਈ ਸਾਡਾ ਯੂ ਟਿਊਬ ਚੈੱਨਲ subscribe ਕਰੋ:


Top News view more...

Latest News view more...