Tue, Dec 23, 2025
Whatsapp

ਚੰਡੀਗੜ੍ਹ ਦੇ ਇੱਕ ਹੋਟਲ 'ਚ ਮੁੰਡੇ-ਕੁੜੀ ਨੇ ਕੀਤੀ ਆਤਮ ਹੱਤਿਆ, ਜਾਂਚ 'ਚ ਜੁਟੀ ਪੁਲਿਸ

Reported by:  PTC News Desk  Edited by:  Jashan A -- September 07th 2019 02:05 PM
ਚੰਡੀਗੜ੍ਹ ਦੇ ਇੱਕ ਹੋਟਲ 'ਚ ਮੁੰਡੇ-ਕੁੜੀ ਨੇ ਕੀਤੀ ਆਤਮ ਹੱਤਿਆ, ਜਾਂਚ 'ਚ ਜੁਟੀ ਪੁਲਿਸ

ਚੰਡੀਗੜ੍ਹ ਦੇ ਇੱਕ ਹੋਟਲ 'ਚ ਮੁੰਡੇ-ਕੁੜੀ ਨੇ ਕੀਤੀ ਆਤਮ ਹੱਤਿਆ, ਜਾਂਚ 'ਚ ਜੁਟੀ ਪੁਲਿਸ

ਚੰਡੀਗੜ੍ਹ ਦੇ ਇੱਕ ਹੋਟਲ 'ਚ ਮੁੰਡੇ-ਕੁੜੀ ਨੇ ਕੀਤੀ ਆਤਮ ਹੱਤਿਆ, ਜਾਂਚ 'ਚ ਜੁਟੀ ਪੁਲਿਸ,ਚੰਡੀਗੜ੍ਹ: ਚੰਡੀਗੜ੍ਹ ਸ਼ਹਿਰ ਦੇ ਸੈਕਟਰ-42 ਸਥਿਤ ਇੱਕ ਹੋਟਲ 'ਚ ਲੜਕੇ-ਲੜਕੀ ਵੱਲੋਂ ਖ਼ੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਤੋਂ ਬਾਅਦ ਸ਼ਹਿਰ 'ਚ ਤਣਾਅਪੂਰਨ ਮਾਹੌਲ ਬਣ ਗਿਆ ਹੈ। chdਮਿਲੀ ਜਾਣਕਾਰੀ ਮੁਤਾਬਕ ਦੋਹਾਂ ਨੇ ਫਾਹਾ ਲੈ ਕੇ ਆਪਣੇ-ਆਪ ਨੂੰ ਮੌਤ ਦੇ ਘਾਟ ਉਤਾਰ ਲਿਆ ਹੈ। ਫਿਲਹਾਲ ਮ੍ਰਿਤਕਾਂ ਦੀ ਪਹਿਚਾਣ ਅਜੇ ਤੱਕ ਨਹੀਂ ਹੋ ਸਕੀ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਪੁਲਿਸ ਜਦੋਂ ਕਮਰੇ ਦਾ ਦਰਵਾਜ਼ਾ ਤੋੜਿਆ ਤਾਂ ਦੋਹਾਂ ਨੂੰ ਲਟਕਦੇ ਹੋਏ ਪਾਇਆ ਗਿਆ। ਹੋਰ ਪੜ੍ਹੋ:ਕਰਤਾਰਪੁਰ ਲਾਂਘੇ ਨੂੰ ਲੈ ਕੇ ਭਾਰਤ-ਪਾਕਿ ਵਿਚਾਲੇ ਤਕਨੀਕੀ ਮੀਟਿੰਗ ਖ਼ਤਮ, ਕਈ ਮੁੱਦਿਆਂ 'ਤੇ ਹੋਈ ਚਰਚਾ chdਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾਵੇਗਾ। -PTC News


Top News view more...

Latest News view more...

PTC NETWORK
PTC NETWORK