Mon, Apr 29, 2024
Whatsapp

ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜਣ 'ਤੇ ਡਾ. ਦਲਜੀਤ ਚੀਮਾ ਨੇ ਕੀਤਾ ਸਵਾਗਤ

Written by  Shanker Badra -- January 22nd 2019 04:34 PM
ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜਣ 'ਤੇ ਡਾ. ਦਲਜੀਤ ਚੀਮਾ ਨੇ ਕੀਤਾ ਸਵਾਗਤ

ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜਣ 'ਤੇ ਡਾ. ਦਲਜੀਤ ਚੀਮਾ ਨੇ ਕੀਤਾ ਸਵਾਗਤ

ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜਣ 'ਤੇ ਡਾ. ਦਲਜੀਤ ਚੀਮਾ ਨੇ ਕੀਤਾ ਸਵਾਗਤ:ਚੰਡੀਗੜ : ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ, ਚੰਡੀਗੜ ਵਿਖੇ ਪੁੱਜੇ ਹਨ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। [caption id="attachment_244113" align="aligncenter" width="300"]Chandigarh Mayor Rajesh Kalia Senior Deputy Mayor Hardeep Singh Butera SAD office reaching Welcome
ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜਣ 'ਤੇ ਡਾ. ਦਲਜੀਤ ਚੀਮਾ ਨੇ ਕੀਤਾ ਸਵਾਗਤ[/caption] ਦੱਸ ਦੇਈਏ ਕਿ ਬੀਤੇ ਦਿਨੀਂ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਚੋਣਾਂ ਹੋਈਆਂ ਸਨ। [caption id="attachment_244115" align="aligncenter" width="273"]Chandigarh Mayor Rajesh Kalia Senior Deputy Mayor Hardeep Singh Butera SAD office reaching Welcome
ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜਣ 'ਤੇ ਡਾ. ਦਲਜੀਤ ਚੀਮਾ ਨੇ ਕੀਤਾ ਸਵਾਗਤ[/caption] ਉਨ੍ਹਾਂ ਚੋਣਾਂ ਦੌਰਾਨ ਭਾਜਪਾ ਦੇ ਰਾਜੇਸ਼ ਕਾਲੀਆ ਚੰਡੀਗੜ੍ਹ ਦੇ ਨਵੇਂ ਮੇਅਰ , ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਕੰਵਰਜੀਤ ਰਾਣਾ ਡਿਪਟੀ ਮੇਅਰ ਬਣੇ ਸਨ। -PTCNews


Top News view more...

Latest News view more...