Advertisment

ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜਣ 'ਤੇ ਡਾ. ਦਲਜੀਤ ਚੀਮਾ ਨੇ ਕੀਤਾ ਸਵਾਗਤ

author-image
Shanker Badra
Updated On
New Update
ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜਣ 'ਤੇ ਡਾ. ਦਲਜੀਤ ਚੀਮਾ ਨੇ ਕੀਤਾ ਸਵਾਗਤ
Advertisment
ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜਣ 'ਤੇ ਡਾ. ਦਲਜੀਤ ਚੀਮਾ ਨੇ ਕੀਤਾ ਸਵਾਗਤ:ਚੰਡੀਗੜ : ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਦਫਤਰ, ਚੰਡੀਗੜ ਵਿਖੇ ਪੁੱਜੇ ਹਨ।ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਨੇ ਉਨ੍ਹਾਂ ਦਾ ਸਵਾਗਤ ਕੀਤਾ ਹੈ। Chandigarh Mayor Rajesh Kalia Senior Deputy Mayor Hardeep Singh Butera SAD office reaching Welcome

ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜਣ 'ਤੇ ਡਾ. ਦਲਜੀਤ ਚੀਮਾ ਨੇ ਕੀਤਾ ਸਵਾਗਤ ਦੱਸ ਦੇਈਏ ਕਿ ਬੀਤੇ ਦਿਨੀਂ ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਚੋਣਾਂ ਹੋਈਆਂ ਸਨ। Chandigarh Mayor Rajesh Kalia Senior Deputy Mayor Hardeep Singh Butera SAD office reaching Welcome

ਚੰਡੀਗੜ ਦੇ ਮੇਅਰ ਰਾਜੇਸ਼ ਕਾਲੀਆ ਅਤੇ ਸੀਨੀਅਰ ਡਿਪਟੀ ਮੇਅਰ ਹਰਦੀਪ ਸਿੰਘ ਬੁਟੇਰਲਾ ਦਾ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਪੁੱਜਣ 'ਤੇ ਡਾ. ਦਲਜੀਤ ਚੀਮਾ ਨੇ ਕੀਤਾ ਸਵਾਗਤ ਉਨ੍ਹਾਂ ਚੋਣਾਂ ਦੌਰਾਨ ਭਾਜਪਾ ਦੇ ਰਾਜੇਸ਼ ਕਾਲੀਆ ਚੰਡੀਗੜ੍ਹ ਦੇ ਨਵੇਂ ਮੇਅਰ , ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਦੀਪ ਸਿੰਘ ਬੁਟੇਰਲਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਤੇ ਕੰਵਰਜੀਤ ਰਾਣਾ ਡਿਪਟੀ ਮੇਅਰ ਬਣੇ ਸਨ। -PTCNews-
latest-news india-latest-news news-in-punjabi news-in-punjab sad-news news-in-chandigarh chandigarh-mayor-news hardeep-singh-butera-news
Advertisment

Stay updated with the latest news headlines.

Follow us:
Advertisment