Advertisment

ਚੰਡੀਗੜ੍ਹ-ਮੋਗਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

author-image
Jashan A
Updated On
New Update
ਚੰਡੀਗੜ੍ਹ-ਮੋਗਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ
Advertisment
ਚੰਡੀਗੜ੍ਹ-ਮੋਗਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ,ਮੋਗਾ: ਪੰਜਾਬ 'ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।  #KartarpurCorridor #Inaugurates #Srikartarpursahibਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਚੰਡੀਗੜ੍ਹ-ਮੋਗਾ ਰੋਡ 'ਤੇ ਵਾਪਰਿਆ ਹੈ। ਜਿਥੇ ਇੱਕ ਓਵਰਬ੍ਰਿਜ਼ 'ਤੇ ਮੋਟਰਸਾਈਕਲ ਟਕਰਾਅ ਜਾਣ 'ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹੋਰ ਪੜ੍ਹੋ: ਅੰਮ੍ਰਿਤਸਰ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 12 ਵਿਅਕਤੀ ਕੀਤੇ ਗ੍ਰਿਫਤਾਰ Accidentਇਸ ਹਾਦਸੇ 'ਚ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਿਕ ਮੈਬਰਾਂ ਨੇ ਸ਼ੱਕ ਜਤਾਇਆ ਹੈ ਕਿ ਇਹਨਾਂ ਨੌਜਵਾਨਾਂ ਦੀ ਹੱਤਿਆ ਕੀਤੀ ਗਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਬਰਾਮਦ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News-
punjab-news road-accident punjabi chandigarh-moga-highway
Advertisment

Stay updated with the latest news headlines.

Follow us:
Advertisment