Fri, Apr 19, 2024
Whatsapp

ਚੰਡੀਗੜ੍ਹ-ਮੋਗਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

Written by  Jashan A -- November 09th 2019 04:40 PM -- Updated: November 09th 2019 04:42 PM
ਚੰਡੀਗੜ੍ਹ-ਮੋਗਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

ਚੰਡੀਗੜ੍ਹ-ਮੋਗਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ

ਚੰਡੀਗੜ੍ਹ-ਮੋਗਾ ਮੁੱਖ ਮਾਰਗ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, 2 ਨੌਜਵਾਨਾਂ ਦੀ ਮੌਤ,ਮੋਗਾ: ਪੰਜਾਬ 'ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਦਾ ਮੁੱਖ ਕਾਰਨ ਤੇਜ਼ ਰਫ਼ਤਾਰ ਹੈ। ਇਹਨਾਂ ਸੜਕੀ ਹਾਦਸਿਆਂ 'ਚ ਹੁਣ ਤੱਕ ਅਨੇਕਾਂ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ।  #KartarpurCorridor #Inaugurates #Srikartarpursahibਅਜਿਹਾ ਹੀ ਇੱਕ ਹੋਰ ਦਰਦਨਾਕ ਸੜਕ ਹਾਦਸਾ ਚੰਡੀਗੜ੍ਹ-ਮੋਗਾ ਰੋਡ 'ਤੇ ਵਾਪਰਿਆ ਹੈ। ਜਿਥੇ ਇੱਕ ਓਵਰਬ੍ਰਿਜ਼ 'ਤੇ ਮੋਟਰਸਾਈਕਲ ਟਕਰਾਅ ਜਾਣ 'ਤੇ ਭਿਆਨਕ ਸੜਕ ਹਾਦਸਾ ਵਾਪਰ ਗਿਆ। ਹੋਰ ਪੜ੍ਹੋ: ਅੰਮ੍ਰਿਤਸਰ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ 12 ਵਿਅਕਤੀ ਕੀਤੇ ਗ੍ਰਿਫਤਾਰ Accidentਇਸ ਹਾਦਸੇ 'ਚ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਪਰਿਵਾਰ 'ਚ ਸੋਗ ਦੀ ਲਹਿਰ ਦੌੜ ਗਈ ਹੈ। ਪਰਿਵਾਰਿਕ ਮੈਬਰਾਂ ਨੇ ਸ਼ੱਕ ਜਤਾਇਆ ਹੈ ਕਿ ਇਹਨਾਂ ਨੌਜਵਾਨਾਂ ਦੀ ਹੱਤਿਆ ਕੀਤੀ ਗਈ ਹੈ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਬਰਾਮਦ ਕਰ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...