ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਚੋਣ ਪ੍ਰਕਿਰਿਆ ਸ਼ੁਰੂ

Chandigarh municipal corporation Mayor election process started

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਚੋਣ ਪ੍ਰਕਿਰਿਆ ਸ਼ੁਰੂ:ਚੰਡੀਗੜ੍ਹ : ਚੰਡੀਗੜ੍ਹ ਵਿੱਚ ਅੱਜ ਨਿਗਮ ਦੇ ਮੇਅਰ ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਚੋਣ ਪ੍ਰਕਿਰਿਆ ਸ਼ੁਰੂ ਹੋ ਗਈ ਹੈ।

Chandigarh municipal corporation Mayor election process started

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਚੋਣ ਪ੍ਰਕਿਰਿਆ ਸ਼ੁਰੂ

ਇਸ ਦੌਰਾਨ ਸੰਸਦ ਕਿਰਨ ਖੇਰ ਵੀ ਸਦਨ ਵਿਚ ਪਹੁੰਚੀ ਹੈ।ਇਸ ਦੌਰਾਨ ਕਾਂਗਰਸ ਨੇ ਆਪਣਾ ਨੌਮੀਨੇਸ਼ਨ ਵਾਪਿਸ ਲੈ ਲਿਆ ਹੈ।

Chandigarh municipal corporation Mayor election process started

ਚੰਡੀਗੜ੍ਹ ਨਗਰ ਨਿਗਮ ਦੇ ਮੇਅਰ ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਚੋਣ ਪ੍ਰਕਿਰਿਆ ਸ਼ੁਰੂ

ਦੱਸ ਦੇਈਏ ਕਿ ਚੰਡੀਗੜ੍ਹ ਨਿਗਮ ਦੇ ਮੇਅਰ ,ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਲਈ ਚੋਣਾਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਕੋਂਸਲਰਾਂ ਦੇ ਮੋਬਾਇਲ ਅਤੇ ਪੈਨ ਇੱਕ ਟੋਕਰੀ ਵਿਚ ਰਖਵਾਏ ਗਏ ਹਨ।
-PTCNews