ਚੰਡੀਗੜ੍ਹ: ਪੰਜਾਬ ਕੈਬਿਨਟ ਮੀਟਿੰਗ ਕੱਲ੍ਹ, ਅਹਿਮ ਮੁੱਦਿਆਂ 'ਤੇ ਹੋ ਸਕਦੀ ਹੈ ਵਿਚਾਰ ਚਰਚਾ
ਚੰਡੀਗੜ੍ਹ: ਪੰਜਾਬ ਕੈਬਿਨਟ ਮੀਟਿੰਗ ਕੱਲ੍ਹ, ਅਹਿਮ ਮੁੱਦਿਆਂ 'ਤੇ ਹੋ ਸਕਦੀ ਹੈ ਵਿਚਾਰ ਚਰਚਾ,ਚੰਡੀਗੜ੍ਹ: ਚੰਡੀਗੜ੍ਹ ਵਿਖੇ ਕੱਲ੍ਹ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਦੀ ਅਗਵਾਈ 'ਚ ਪੰਜਾਬ ਕੈਬਿਨਟ ਮੀਟਿੰਗ ਹੋਣ ਜਾ ਰਹੀ ਹੈ। ਜਿਸ ਦੌਰਾਨ ਮੀਟਿੰਗ 'ਚ ਅਹਿਮ ਫੈਸਲੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਦੱਸ ਦੇਈਏ ਕਿ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਗ੍ਰਹਿ ਵਿਖੇ ਕੱਲ੍ਹ ਦੁਪਹਿਰ 3 ਵਜੇ ਹੋਵੇਗੀ। ਜਿਸ 'ਚ ਸੂਬੇ ਨੂੰ ਲੈ ਕੇ ਕਈ ਅਹਿਮ ਮੁੱਦਿਆਂ 'ਤੇ ਵਿਚਾਰ ਚਰਚਾ ਵੀ ਹੋ ਸਕਦੀ ਹੈ। -PTC News