Fri, Apr 19, 2024
Whatsapp

ਚੰਡੀਗੜ੍ਹ 'ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫ਼ੈਸਲੇ

Written by  Jashan A -- January 29th 2019 08:45 AM -- Updated: January 29th 2019 08:53 AM
ਚੰਡੀਗੜ੍ਹ 'ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫ਼ੈਸਲੇ

ਚੰਡੀਗੜ੍ਹ 'ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫ਼ੈਸਲੇ

ਚੰਡੀਗੜ੍ਹ 'ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫ਼ੈਸਲੇ,ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਚੰਡੀਗੜ੍ਹ ‘ਚ ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਸ ਮੀਟਿੰਗ 'ਚ ਕੈਬਿਨਟ ਵੱਲੋਂ ਕਈ ਅਹਿਮ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ। [caption id="attachment_247612" align="aligncenter" width="300"]chd ਚੰਡੀਗੜ੍ਹ 'ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫ਼ੈਸਲੇ[/caption] ਇਸ ਮੀਟਿੰਗ ਦੌਰਾਨ ਕੈਬਿਨਟ ਵੱਲੋਂ ਸਮਾਰਟ ਪਿੰਡ ਸਕੀਮ 'ਤੇ ਫੈਸਲਾ ਲਏ ਜਾਣ ਦੇ ਆਸਾਰ ਹਨ। ਉਥੇ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪੰਜਾਬ ਕੈਬਿਨਟ ਵੱਲੋਂ ਕਿਲ੍ਹਾ ਰਾਏਪੁਰ ਖੇਡ ਮੇਲੇ 'ਚ ਬੈਲ ਗੱਡੀਆਂ ਦੀ ਦੌੜ ਮੁੜ ਸ਼ੁਰੂ ਕਰਨ ਦੇ ਫੈਸਲੇ 'ਤੇ ਮੋਹਰ ਲੱਗ ਸਕਦੀ ਹੈ।ਜਾਣਕਾਰੀ ਮੁਤਾਬਕ, ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਸਾਢੇ 11 ਵਜੇ ਹੋਵੇਗੀ। [caption id="attachment_247614" align="aligncenter" width="300"]chd ਚੰਡੀਗੜ੍ਹ 'ਚ ਪੰਜਾਬ ਵਜ਼ਾਰਤ ਦੀ ਅਹਿਮ ਮੀਟਿੰਗ ਅੱਜ, ਲਏ ਜਾਣਗੇ ਅਹਿਮ ਫ਼ੈਸਲੇ[/caption] ਇਸ ਮੀਟਿੰਗ 'ਚ ਇਜਲਾਸ ਬਜਟ ਦੀ ਤਾਰੀਖ ਐਲਾਨੇ ਜਾਣ ਦੀ ਵੀ ਸੰਭਾਵਨਾ ਹੈ। -PTC News


Top News view more...

Latest News view more...