Fri, Apr 19, 2024
Whatsapp

ਚੰਡੀਗੜ੍ਹ ਦੇ ਰਜਿੰਦਰਾ ਪਾਰਕ 'ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ, ਦੇਖੋ ਤਸਵੀਰਾਂ

Written by  Jashan A -- March 25th 2019 09:45 AM
ਚੰਡੀਗੜ੍ਹ ਦੇ ਰਜਿੰਦਰਾ ਪਾਰਕ 'ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ, ਦੇਖੋ ਤਸਵੀਰਾਂ

ਚੰਡੀਗੜ੍ਹ ਦੇ ਰਜਿੰਦਰਾ ਪਾਰਕ 'ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ, ਦੇਖੋ ਤਸਵੀਰਾਂ

ਚੰਡੀਗੜ੍ਹ ਦੇ ਰਜਿੰਦਰਾ ਪਾਰਕ 'ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ, ਦੇਖੋ ਤਸਵੀਰਾਂ,ਚੰਡੀਗੜ੍ਹ: ਚੰਡੀਗੜ੍ਹ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਹਾਡੇ ਵੀ ਹੋਸ਼ ਉੱਡ ਜਾਣਗੇ। ਦਰਅਸਲ ਚੰਡੀਗੜ੍ਹ ਦੇ ਰਾਜਿੰਦਰਾ ਪਾਰਕ 'ਚ ਅੰਬ ਦੇ ਦਰੱਖਤ ਨਾਲ ਫਾਹਾ ਲਏ ਹੋਏ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ। [caption id="attachment_273889" align="aligncenter" width="300"]chd ਚੰਡੀਗੜ੍ਹ ਦੇ ਰਜਿੰਦਰਾ ਪਾਰਕ 'ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ, ਦੇਖੋ ਤਸਵੀਰਾਂ[/caption] ਜਿਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ। ਜਿਸ ਤੋਂ ਬਾਅਦ ਇਲਾਕੇ 'ਚ ਸਨਸਨੀ ਫੈਲ ਗਈ। ਮਿਲੀ ਜਾਣਕਾਰੀ ਮੁਤਾਬਕ ਅਜੇ ਤੱਕ ਮ੍ਰਿਤਕ ਦੀ ਪਹਿਚਾਣ ਨਹੀਂ ਹੋ ਸਕੀ। ਹੋਰ ਪੜ੍ਹੋ:ਜੇਕਰ ਜਾ ਰਹੇ ਹੋ ਸ਼ਿਮਲਾ ਤਾਂ ਪੜ੍ਹੋ ਇਹ ਖਬਰ, ਹੋਇਆ ਵੱਡਾ ਹਾਦਸਾ, ਦੇਖੋ ਵੀਡੀਓ [caption id="attachment_273890" align="aligncenter" width="300"]chd ਚੰਡੀਗੜ੍ਹ ਦੇ ਰਜਿੰਦਰਾ ਪਾਰਕ 'ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ, ਦੇਖੋ ਤਸਵੀਰਾਂ[/caption] ਇਸ ਘਟਨਾ ਦੀ ਸੂਚਨਾ ਜਿਵੇਂ ਹੀ ਸਥਾਨਕ ਪੁਲਿਸ ਨੂੰ ਮਿਲੀ ਤਾਂ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਇਸ ਮਾਮਲੇ ਸਬੰਧੀ ਨਜਿੱਠਿਆ ਜਾਵੇਗਾ। -PTC News


Top News view more...

Latest News view more...