ਚੰਡੀਗੜ੍ਹ: ਮਾਸੂਮ ਨਾਲ ਜਬਰ-ਜ਼ਨਾਹ ਦੇ ਮਾਮਲੇ ‘ਚ ਅਦਾਲਤ ਨੇ ਦੋਸ਼ੀ ਨੂੰ 20 ਸਾਲ ਦੀ ਸੁਣਾਈ ਸਜ਼ਾ

rape
ਚੰਡੀਗੜ੍ਹ: ਮਾਸੂਮ ਨਾਲ ਜਬਰ-ਜ਼ਨਾਹ ਦੇ ਮਾਮਲੇ 'ਚ ਅਦਾਲਤ ਨੇ ਦੋਸ਼ੀ ਨੂੰ 20 ਸਾਲ ਦੀ ਸੁਣਾਈ ਸਜ਼ਾ

ਚੰਡੀਗੜ੍ਹ: ਮਾਸੂਮ ਨਾਲ ਜਬਰ-ਜ਼ਨਾਹ ਦੇ ਮਾਮਲੇ ‘ਚ ਅਦਾਲਤ ਨੇ ਦੋਸ਼ੀ ਨੂੰ 20 ਸਾਲ ਦੀ ਸੁਣਾਈ ਸਜ਼ਾ,ਚੰਡੀਗੜ੍ਹ: ਬੀਤੇ ਸਾਲ ਚੰਡੀਗੜ੍ਹ ‘ਚ 7ਵੀਂ ਜਮਾਤ ‘ਚ ਪੜ੍ਹਨ ਵਾਲੀ ਮਾਸੂਮ ਵਿਦਿਆਰਥਣ ਨਾਲ ਕੁੱਟ-ਮਾਰ ਕਰਕੇ ਉਸ ਨਾਲ ਜਬਰ-ਜ਼ਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਦੇ ਦੋਸ਼ੀ ਨੂੰ ਅੱਜ ਅਦਾਲਤ ਵੱਲੋਂ 20 ਸਾਲ ਦੀ ਸਜ਼ਾ ਸੁਣਾਈ ਹੈ। ਸਜ਼ਾ ਨਾਲ ਅਦਾਲਤ ਨੇ ਦੋਸ਼ੀ ‘ਤੇ 2.15 ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਹੈ।

rape
ਚੰਡੀਗੜ੍ਹ: ਮਾਸੂਮ ਨਾਲ ਜਬਰ-ਜ਼ਨਾਹ ਦੇ ਮਾਮਲੇ ‘ਚ ਅਦਾਲਤ ਨੇ ਦੋਸ਼ੀ ਨੂੰ 20 ਸਾਲ ਦੀ ਸੁਣਾਈ ਸਜ਼ਾ

ਮਿਲੀ ਜਾਣਕਾਰੀ ਮੁਤਾਬਕ ਇਹ ਮਾਮਲਾ 4 ਜੂਨ 2018 ਦਾ ਹੈ। ਇਸ ਦਿਨ ਉਸਦੀ ਮਾਂ ਕੰਮ ‘ਤੇ ਗਈ ਹੋਈ ਸੀ ਅਤੇ ਉਹ ਇਸ ਦੌਰਾਨ ਆਪਣੇ ਘਰ ਇਕੱਲੀ ਹੀ ਸੁੱਤੀ ਹੋਈ ਸੀ।

rape
ਚੰਡੀਗੜ੍ਹ: ਮਾਸੂਮ ਨਾਲ ਜਬਰ-ਜ਼ਨਾਹ ਦੇ ਮਾਮਲੇ ‘ਚ ਅਦਾਲਤ ਨੇ ਦੋਸ਼ੀ ਨੂੰ 20 ਸਾਲ ਦੀ ਸੁਣਾਈ ਸਜ਼ਾ

ਅਚਾਨਕ ਇਕ ਨੌਜਵਾਨ ਉਨ੍ਹਾਂ ਦੇ ਕਮਰੇ ‘ਚ ਆ ਗਿਆ। ਨੌਜਵਾਨ ਨੇ ਕਮਰੇ ਅੰਦਰ ਆਉਂਦਿਆਂ ਹੀ ਉਸ ਨਾਲ ਕੁੱਟ-ਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਬਾਅਦ ‘ਚ ਉਸ ਜਬਰ ਜਨਾਹ ਕੀਤਾ।

ਮੈਡੀਕਲ ‘ਚ ਜਬਰ-ਜ਼ਨਾਹ ਦੀ ਗੱਲ ਸਾਹਮਣੇ ਆਉਣ ‘ਤੇ ਪੁਲਸ ਨੇ ਪੀੜਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਖਿਲਾਫ ਕੇਸ ਦਰਜ ਕਰਦੇ ਹੋਏ ਜਾਂਚ ਦੌਰਾਨ ਦੋਸ਼ੀ ਦੀ ਪਛਾਣ ਕਰਕੇ ਉਸ ਨੂੰ ਗ੍ਰਿਫਤਾਰ ਕੀਤਾ ਸੀ।

-PTC News