Sat, Apr 27, 2024
Whatsapp

ਚੰਡੀਗੜ੍ਹ : ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਰਿਕਸ਼ਾ ਚਾਲਕ ਦੀ ਮੌਤ, ਦੋ ਦੀ ਹਾਲਤ ਗੰਭੀਰ

Written by  Shanker Badra -- January 03rd 2020 01:33 PM
ਚੰਡੀਗੜ੍ਹ : ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਰਿਕਸ਼ਾ ਚਾਲਕ ਦੀ ਮੌਤ, ਦੋ ਦੀ ਹਾਲਤ ਗੰਭੀਰ

ਚੰਡੀਗੜ੍ਹ : ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਰਿਕਸ਼ਾ ਚਾਲਕ ਦੀ ਮੌਤ, ਦੋ ਦੀ ਹਾਲਤ ਗੰਭੀਰ

ਚੰਡੀਗੜ੍ਹ : ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਰਿਕਸ਼ਾ ਚਾਲਕ ਦੀ ਮੌਤ, ਦੋ ਦੀ ਹਾਲਤ ਗੰਭੀਰ:ਚੰਡੀਗੜ੍ਹ : ਪੰਜਾਬ ਸਮੇਤ ਚੰਡੀਗੜ੍ਹ ‘ਚ ਆਏ ਦਿਨ ਸੜਕੀ ਹਾਦਸਿਆਂ ਦੀ ਗਿਣਤੀ ਲਗਾਤਾਰ ਵਧਦੀ ਜਾ ਰਹੀ ਹੈ। ਜਿਸ ਕਾਰਨ ਹੁਣ ਤੱਕ ਕਈ ਲੋਕ ਆਪਣੀਆਂ ਜਾਨਾ ਗਵਾ ਚੁੱਕੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਚੰਡੀਗੜ੍ਹ ਦੇ ਮਨੀਮਾਜ਼ਰਾ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਤੇਜ਼ ਰਫ਼ਤਾਰ ਸਕੋਡਾ ਕਾਰ ਨੇ ਰੇਹੜੀ ਸਵਾਰ ਨੂੰ ਟੱਕਰ ਮਾਰ ਦਿੱਤੀ ਹੈ। [caption id="attachment_375716" align="aligncenter" width="300"]Chandigarh: Rickshaw driver killed, two injured in car collision ਚੰਡੀਗੜ੍ਹ : ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਰਿਕਸ਼ਾ ਚਾਲਕ ਦੀ ਮੌਤ, ਦੋ ਦੀ ਹਾਲਤ ਗੰਭੀਰ[/caption] ਮਿਲੀ ਜਾਣਕਾਰੀ ਅਨੁਸਾਰ ਪੰਚਕੂਲਾ 'ਚ ਰਹਿਣ ਵਾਲੇ ਤਿੰਨੋਂ ਵਿਅਕਤੀ ਅੱਜ ਸਵੇਰੇ ਸਾਢੇ ਸੱਤ ਵਜੇ ਰੇਹੜੀ ਲੈ ਕੇ ਸੈਕਟਰ-26 ਗ੍ਰੇਨ ਮਾਰਕਿਟ 'ਚ ਸਬਜ਼ੀ ਖਰੀਦਣ ਜਾ ਰਹੇ ਸਨ। ਜਦੋਂ ਉਹ ਪੰਚਕੂਲਾ ਤੋਂ ਕਲਾ ਗ੍ਰਾਮਲਾਈਟ ਪੁਆਇੰਟ 'ਤੇ ਪਹੁੰਚੇ ਤਾਂ ਚੰਡੀਗੜ੍ਹ ਦੀ ਇਕ ਤੇਜ਼ ਰਫ਼ਤਾਰ ਸਕੋਡਾ ਕਾਰ ਨੇ ਰੇਹੜੀ ਸਵਾਰ ਤਿੰਨਾਂ ਨੂੰ ਟੱਕਰ ਮਾਰ ਦਿੱਤੀ। [caption id="attachment_375717" align="aligncenter" width="300"]Chandigarh: Rickshaw driver killed, two injured in car collision ਚੰਡੀਗੜ੍ਹ : ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਰਿਕਸ਼ਾ ਚਾਲਕ ਦੀ ਮੌਤ, ਦੋ ਦੀ ਹਾਲਤ ਗੰਭੀਰ[/caption] ਇਸ ਹਾਦਸੇ ਵਿੱਚ ਰੇਹੜੀ ਸਵਾਰ ਤਿੰਨ ਲੋਕ ਗੰਭੀਰ ਜ਼ਖ਼ਮੀ ਹੋ ਗਏ ਸਨ ,ਜਿਨ੍ਹਾਂ ਨੂੰ ਜੀਐੱਮਐੱਚ -16 'ਚ ਭਰਤੀ ਕਰਵਾਇਆ ਗਿਆ ਸੀ। ਜਿੱਥੇ ਦੋ ਦੀ ਹਾਲਤ ਗੰਭੀਰ ਹੋਣ ਕਾਰਨ ਡਾਕਟਰ ਨੇ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਅਤੇਇਕ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। -PTCNews


Top News view more...

Latest News view more...