ਹੋਰ ਖਬਰਾਂ

ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ, 24 ਨਵੰਬਰ ਨੂੰ ਮੁੜ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ

By Jashan A -- November 19, 2019 12:11 pm -- Updated:Feb 15, 2021

ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਮੀਟਿੰਗ ਰਹੀ ਬੇਸਿੱਟਾ, 24 ਨਵੰਬਰ ਨੂੰ ਮੁੜ ਪ੍ਰਦਰਸ਼ਨ ਕਰਨ ਦਾ ਕੀਤਾ ਐਲਾਨ,ਚੰਡੀਗੜ੍ਹ: ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਬੀ.ਐਡ ਅਧਿਆਪਕ ਯੂਨੀਅਨ ਦੀ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਬੈਠਕ ਹੋਈ, ਜੋ ਕਿ ਬੇਸਿੱਟਾ ਰਹੀ।

ਬੇਰੁਜ਼ਗਾਰ ਅਧਿਆਪਕਾਂ ਨੇ 24 ਨਵੰਬਰ ਨੂੰ ਮੁੜ ਸਿੱਖਿਆ ਮੰਤਰੀ ਦੀ ਕੋਠੀ ਘੇਰਨ ਦਾ ਐਲਾਨ ਕੀਤਾ 30 ਨਵੰਬਰ ਨੂੰ ਸੰਗਰੂਰ ਵਿੱਚ ਨਾਂ ਵੜਣ ਦੇਣ ਦੀ ਵੀ ਧਮਕੀ ਦਿੱਤੀ।

ਹੋਰ ਪੜ੍ਹੋ:ਦੀਪਿਕਾ-ਰਣਵੀਰ ਨੇ ਵਿਆਹ ਦੀ ਪਹਿਲੀ ਵਰ੍ਹੇਗੰਢ ਮੌਕੇ ਵੈਂਕਟੇਸ਼ਵਰ ਮੰਦਿਰ ਪਹੁੰਚ ਕੇ ਕੀਤੇ ਦਰਸ਼ਨ, ਦੇਖੋ ਤਸਵੀਰਾਂ

ਤੁਹਾਨੂੰ ਦੱਸ ਦਈਏ ਕਿ ਆਪਣਾ ਹੱਕ ਮੰਗ ਰਹੇ ਬੀ.ਐਡ. ਅਧਿਆਪਕਾਂ 'ਤੇ ਕਈ ਵਾਰ ਸੰਗਰੂਰ ਵਿਚ ਲਾਠੀਚਾਰਜ ਹੋ ਚੁੱਕਾ ਹੈ।

-PTC News